For the best experience, open
https://m.punjabitribuneonline.com
on your mobile browser.
Advertisement

ਅਮਰੀਕਾ: ਹਮਲਾਵਰ ਨੇ ਗੋਲੀਆਂ ਚਲਾ ਕੇ ਘੱਟੋ ਘੱਟ 22 ਵਿਅਕਤੀਆਂ ਦੀ ਹੱਤਿਆ ਕੀਤੀ

12:06 PM Oct 26, 2023 IST
ਅਮਰੀਕਾ  ਹਮਲਾਵਰ ਨੇ ਗੋਲੀਆਂ ਚਲਾ ਕੇ ਘੱਟੋ ਘੱਟ 22 ਵਿਅਕਤੀਆਂ ਦੀ ਹੱਤਿਆ ਕੀਤੀ
Advertisement

ਲੈਵਿਸਟਨ (ਅਮਰੀਕਾ), 26 ਅਕਤੂਬਰ
ਅਮਰੀਕਾ ਦੇ ਮੇਨ ਸੂਬੇ ਦੇ ਲੈਵਿਸਟਨ 'ਚ ਅੱਜ ਰਾਤ ਇਕ ਵਿਅਕਤੀ ਨੇ ਦੋ ਥਾਵਾਂ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਘੱਟੋ-ਘੱਟ 22 ਮੌਤਾਂ ਹੋ ਗਈਆਂ ਤੇ 50 ਦੇ ਕਰੀਬ ਜ਼ਖ਼ਮੀ ਹੋ ਗਏ। ਹਮਲਾਵਾਰ ਹਾਲੇ ਪੁਲੀਸ ਦੇ ਹੱਥ ਨਹੀਂ ਆਇਆ। ਅਧਿਕਾਰੀਆਂ ਨੇ ਲੋਕਾਂ ਨੂੰ ਘਰ ਦੇ ਅੰਦਰ ਰਹਿਣ ਤੇ ਸੜਕਾਂ ’ਤੇ ਨਾ ਫਿਰਨ ਲਈ ਕਿਹਾ ਹੈ। ਇਸ ਘਟਨਾ ਨਾਲ ਸੂਬੇ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ।

Advertisement
Advertisement
Author Image

Advertisement