ਅਮਰੀਕਾ: ਰਾਸ਼ਟਰਪਤੀ ਚੋਣਾਂ ਲਈ ਟਰੰਪ ਤੇ ਕਮਲਾ ’ਚ ਫਸਵਾਂ ਮੁਕਾਬਲਾ
11:13 PM Nov 04, 2024 IST
Advertisement
ਵਾਸ਼ਿੰਗਟਨ, 4 ਨਵੰਬਰ
Advertisement
ਅਮਰੀਕਾ ’ਚ ਰਾਸ਼ਟਰਪਤੀ ਅਹੁਦੇ ਦੀ ਚੋਣ ਲਈ 5 ਨਵੰਬਰ ਨੂੰ ਵੋਟਾਂ ਪੈਣਗੀਆਂ। ਰਿਪਬਲਿਕਨ ਉਮੀਦਵਾਰ ਡੋਨਲਡ ਟਰੰਪ ਅਤੇ ਡੈਮੋਕਰੈਟਿਕ ਆਗੂ ਕਮਲਾ ਹੈਰਿਸ ਵਿਚਕਾਰ ਫਸਵਾਂ ਮੁਕਾਬਲਾ ਹੈ। ਜੇ ਕਮਲਾ ਹੈਰਿਸ ਚੋਣ ਜਿੱਤਦੀ ਹੈ ਤਾਂ ਉਹ ਅਮਰੀਕਾ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਹੋਵੇਗੀ। ਫਲੋਰਿਡਾ ਯੂਨੀਵਰਸਿਟੀ ਦੀ ਇਲੈਕਸ਼ਨ ਲੈਬ ਮੁਤਾਬਕ ਐਤਵਾਰ ਤੱਕ ਸਾਢੇ 7 ਕਰੋੜ ਅਮਰੀਕੀਆਂ ਨੇ ਪਹਿਲਾਂ ਹੀ ਆਪਣੀਆਂ ਵੋਟਾਂ ਭੁਗਤਾ ਦਿੱਤੀਆਂ ਹਨ।
Advertisement
Advertisement