For the best experience, open
https://m.punjabitribuneonline.com
on your mobile browser.
Advertisement

ਰੂਸ ਦੀ ਜੇਲ੍ਹ ਵਿੱਚ ਜੂਨ ਤੱਕ ਰਹੇਗਾ ਅਮਰੀਕੀ ਪੱਤਰਕਾਰ

05:52 PM Mar 26, 2024 IST
ਰੂਸ ਦੀ ਜੇਲ੍ਹ ਵਿੱਚ ਜੂਨ ਤੱਕ ਰਹੇਗਾ ਅਮਰੀਕੀ ਪੱਤਰਕਾਰ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਮਾਸਕੋ, 26 ਮਾਰਚ

Advertisement

ਮਾਸਕੋ ਦੀ ਅਦਾਲਤ ਨੇ ਜਾਸੂਸੀ ਦੇ ਦੋਸ਼ ਹੇਠ ਗ੍ਰਿਫ਼ਤਾਰ ‘ਵਾਲ ਸਟਰੀਟ ਜਨਰਲ’ ਅਖਬਾਰ ਦੇ ਪੱਤਰਕਾਰ ਇਵਾਨ ਗੇਰਸ਼ਕੋਵਿਚ ਨੂੰ ਰਾਹਤ ਨਹੀਂ ਦਿੱਤੀ। ਉਹ ਘੱਟੋ ਘੱਟ ਜੂਨ ਮਹੀਨੇ ਤੱਕ ਜੇਲ੍ਹ ਵਿੱਚ ਬੰਦ ਰਹੇਗਾ। ਅਦਾਲਤ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਮਰੀਕਾ ਦੇ 32 ਸਾਲਾ ਨਾਗਰਿਕ ਨੂੰ ਰਿਪੋਰਟਿੰਗ ਦੌਰਾਨ ਪਿਛਲੇ ਸਾਲ ਮਾਰਚ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਲਗਪਗ ਇੱਕ ਸਾਲ ਤੋਂ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੈ।

Advertisement
Author Image

amartribune@gmail.com

View all posts

Advertisement
Advertisement
×