ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਰੀਕੀ ਰਾਸ਼ਟਰਪਤੀ ਦੀ ਪਤਨੀ ਕਰੋਨਾ ਪਾਜ਼ੇਟਿਵ

06:54 AM Sep 06, 2023 IST

ਵਾਸ਼ਿੰਗਟਨ: ਅਮਰੀਕਾ ਦੀ ਪ੍ਰਥਮ ਮਹਿਲਾ ਜਿਲ ਬਾਇਡਨ ਸੋਮਵਾਰ ਨੂੰ ਕਰੋਨਾ ਪਾਜ਼ੇਟਿਵ ਪਾਈ ਗਈ ਹੈ ਪਰ ਉਨ੍ਹਾਂ ’ਚ ਲਾਗ ਦੇ ਹਲਕੇ ਲੱਛਣ ਹਨ। ਇਹ ਜਾਣਕਾਰੀ ਉਨ੍ਹਾਂ ਦੀ ਤਰਜਮਾਨ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਤਨੀ ਜਿਲ ਬਾਇਡਨ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਰਾਸ਼ਟਰਪਤੀ ਜੋਅ ਬਾਇਡਨ ਨੇ ਵੀ ਕਰੋਨਾ ਟੈਸਟ ਕਰਵਾਇਆ ਪਰ ਉਨ੍ਹਾਂ ਦੀ ਰਿਪੋਰਟ ਨੈਗਟਿਵ ਆਈ ਹੈ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰਿਨ ਜੀਨ-ਪੀਅਰੇ ਨੇ ਦੱਸਿਆ ਕਿ ਰਾਸ਼ਟਰਪਤੀ ਬਾਇਡਨ ਲਗਾਤਾਰ ਟੈਸਟ ਕਰਵਾਉਂਦੇ ਰਹਿਣਗੇ। -ਏਪੀ

Advertisement

Advertisement