For the best experience, open
https://m.punjabitribuneonline.com
on your mobile browser.
Advertisement

ਅਮਿਤ ਸ਼ਾਹ ਥਕਾਵਟ ਤੇ ਸਰੀਰ ’ਚ ਦਰਦ ਕਾਰਨ ਏਮਜ਼ ਵਿੱਚ ਦਾਖਲ

12:42 PM Aug 18, 2020 IST
ਅਮਿਤ ਸ਼ਾਹ ਥਕਾਵਟ ਤੇ ਸਰੀਰ ’ਚ ਦਰਦ ਕਾਰਨ ਏਮਜ਼ ਵਿੱਚ ਦਾਖਲ
Advertisement

ਨਵੀਂ ਦਿੱਲੀ, 18 ਅਗਸਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੋਵਿਡ-19 ਤੋਂ ਬਾਅਦ ਦੇਖਭਾਲ ਲਈ ਇਥੇ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਸ੍ਰੀ ਸ਼ਾਹ ਨੂੰ ਥਕਾਵਟ ਅਤੇ ਸਰੀਰ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਇਥੇ ਦਾਖਲ ਕਰਵਾਇਆ ਗਿਆ ਸੀ। ਏਮਜ਼ ਵੱਲੋਂ ਜਾਰੀ ਬਿਆਨ ਅਨੁਸਾਰ ਉਹ ਠੀਕ ਹਨ ਅਤੇ ਹਸਪਤਾਲ ਤੋਂ ਆਪਣਾ ਕੰਮ ਕਰ ਰਹੇ ਹਨ। ਬਿਆਨ ਵਿੱਚ ਕਿਹਾ ਗਿਆ ਹੈ, “ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਿਛਲੇ ਤਿੰਨ-ਚਾਰ ਦਨਿਾਂ ਤੋਂ ਥਕਾਵਟ ਅਤੇ ਸਰੀਰ ਦੇ ਦਰਦ ਦੀ ਸ਼ਿਕਾਇਤ ਕੀਤੀ ਸੀ। ਉਨ੍ਹਾਂ ਦੇ ਕਰੋਨਾ ਜਾਂਚ ਦੀ ਪੁਸ਼ਟੀ ਨਹੀਂ ਹੋਈ।”

Advertisement

Advertisement
Advertisement
Tags :
Author Image

Courtney Milan writes books about carriages, corsets, and smartwatches. Her books have received starred reviews in Publishers Weekly, Library Journal, and Booklist. She is a New York Times and a USA Today Bestseller.

Advertisement