ਚੰਡੀਗੜ੍ਹ, 20 ਅਕਤੂਬਰਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 2 ਨਵੰਬਰ ਨੂੰ ਹਰਿਆਣਾ ਦਾ ਦੌਰਾ ਕਰਨਗੇ ਅਤੇ ਅੰਤੋਦਿਆ ਸੰਮੇਲਨ ਵਿੱਚ ਹਿੱਸਾ ਲੈਣਗੇ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਰਨਾਲ ਜ਼ਿਲ੍ਹੇ ਵਿੱਚ ਕੀਤਾ ਜਾਵੇਗਾ। -ਪੀਟੀਆਈ