ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੋਤੀ ਨੂੰ ਛੁੱਟੀ ਮਿਲਣ ’ਤੇ ਭਾਵੁਕ ਹੋਏ ਅਮਿਤਾਭ

08:37 AM Jul 29, 2020 IST

ਮੁੰਬਈ: ਮੈਗਾਸਟਾਰ ਅਮਿਤਾਭ ਬੱਚਨ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਨੂੰਹ ਐਸ਼ਵਰਿਆ ਰਾਏ ਬੱਚਨ ਤੇ ਪੋਤੀ ਅਰਾਧਿਆ ਬੱਚਨ ਨੂੰ ਕਰੋਨਾਵਾਇਰਸ ਤੋਂ ਉੱਭਰਨ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਮਿਲੀ ਤਾਂ ਉਨ੍ਹਾਂ ਦੇ ਹੰਝੂ ਭਰ ਆਏ। ਐਸ਼ਵਰਿਆ ਤੇ ਅਰਾਧਿਆ ਨੂੰ ਬੀਤੇ ਦਨਿ ਹਸਪਤਾਲੋਂ ਛੁੱਟੀ ਮਿਲੀ ਹੈ। ਅਮਿਤਾਭ ਨੇ ਆਪਣੇ ਬਲਾਗ ’ਚ ਲਿਖਿਆ ਕਿ ਜਦੋਂ ਅਰਾਧਿਆ ਨੇ ਉਨ੍ਹਾਂ ਨੂੰ ਕਿਹਾ ਕਿ ਤੁਸੀਂ ਜਲਦੀ ਘਰ ਮੁੜ ਆਓਗੇ ਤਾਂ ਉਹ ਭਾਵੁਕ ਹੋ ਗਏ।

Advertisement

Advertisement
Tags :
ਅਮਿਤਾਭਛੁੱਟੀਪੋਤੀਭਾਵੁਕਮਿਲਣ