ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਪਾਲ ਸਿੰਘ ਰਾਜਗੜ੍ਹ ਇਕਾਈ ਦੇ ਪ੍ਰਧਾਨ ਚੁਣੇ

10:41 AM Sep 24, 2024 IST
ਪਿੰਡ ਰਾਜਗੜ੍ਹ ਵਿੱਚ ਚੁਣੇ ਗਏ ਨਵੇਂ ਅਹੁਦੇਦਾਰ। - ਫੋਟੋ: ਗਿੱਲ

ਗੁਰੂਸਰ ਸੁਧਾਰ:

Advertisement

ਪੱਖੋਵਾਲ ਬਲਾਕ ਦੇ ਪਿੰਡ ਰਾਜਗੜ੍ਹ ਵਿੱਚ ਭਾਕਿਯੂ ਏਕਤਾ (ਡਕੌਂਦਾ-ਧਨੇਰ) ਜਥੇਬੰਦੀ ਦਾ ਗਠਨ ਕਰਨ ਉਪਰੰਤ ਸਰਬਸੰਮਤੀ ਨਾਲ ਅੰਮ੍ਰਿਤਪਾਲ ਸਿੰਘ ਨੂੰ ਇਕਾਈ ਦਾ ਪ੍ਰਧਾਨ ਚੁਣਿਆ ਗਿਆ ਅਤੇ 21 ਮੈਂਬਰੀ ਕਮੇਟੀ ਵੀ ਸਰਬਸੰਮਤੀ ਨਾਲ ਚੋਣ ਹੋਈ। ਇਸ ਮੌਕੇ ਮਨਵੀਰ ਸਿੰਘ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਅਤੇ ਬਰਿੰਦਰ ਸਿੰਘ ਖ਼ਜ਼ਾਨਚੀ ਚੁਣੇ ਗਏ। ਕੁਲਵੰਤ ਸਿੰਘ, ਬਲਜਿੰਦਰ ਸਿੰਘ, ਪਰਮਿੰਦਰ ਸਿੰਘ, ਸੁਖਪਾਲ ਸਿੰਘ, ਅਮਨਜੋਤ ਸਿੰਘ, ਮਨਿੰਦਰ ਸਿੰਘ, ਮਨਜੋਤ ਸਿੰਘ ਅਤੇ ਵਰਿੰਦਰ ਸਿੰਘ ਸਮੇਤ 21 ਮੈਂਬਰੀ ਕਮੇਟੀ ਚੁਣੀ ਗਈ। ਇਸ ਮੌਕੇ ਗੁਰਮਿੰਦਰ ਸਿੰਘ ਭੁੱਲਰ ਜ਼ਿਲ੍ਹਾ ਮੀਤ ਪ੍ਰਧਾਨ, ਅਮਨਦੀਪ ਸ਼ਰਮਾ ਜ਼ਿਲ੍ਹਾ ਮੀਤ ਪ੍ਰਧਾਨ ਸਮੇਤ ਹੋਰ ਜ਼ਿਲ੍ਹਾ ਅਹੁਦੇਦਾਰਾਂ ਨੇ ਵੀ ਸ਼ਮੂਲੀਅਤ ਕੀਤੀ। - ਪੱਤਰ ਪ੍ਰੇਰਕ

Advertisement
Advertisement