ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਪਾਲ ਸਿੰਘ ਦਾ ਸੇਵਾ ਰਤਨ ਐਵਾਰਡ ਨਾਲ ਸਨਮਾਨ

07:11 AM Jul 01, 2024 IST
ਅੰਮ੍ਰਿਤਪਾਲ ਸਿੰਘ ਦਾ ਸਨਮਾਨ ਕਰਦੇ ਹੋਏ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਬਲਦੇਵ ਸਿੰਘ ਅਤੇ ਹੋਰ।

ਰਾਜਪੁਰਾ: ਚੜ੍ਹਦੀ ਕਲਾ ਟਾਈਮ ਟੀ ਵੀ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ਨੂੰ ਸੇਵਾ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਉਨ੍ਹਾਂ ਨੂੰ ਸਿੱਖ ਪੰਥ ਦੀਆਂ ਸੇਵਾਵਾਂ ਲਈ ਤਖ਼ਤ ਸੱਚਖੰਡ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਬਲਦੇਵ ਸਿੰਘ ਅਤੇ ਕਮੇਟੀ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਵੱਲੋਂ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਨੇਕਾਂ ਵਾਰ ਵੱਖ ਵੱਖ ਸਮੇਂ ’ਤੇ ਪ੍ਰਧਾਨ ਮੰਤਰੀਆਂ ਨਾਲ ਮੀਡੀਆ ਟੀਮ ਦਾ ਹਿੱਸਾ ਬਣ ਕੇ ਵਿਸ਼ਵ ਦੇ ਕਈ ਦੇਸ਼ਾਂ ਵਿੱਚ ਪੱਤਰਕਾਰ ਵਜੋਂ ਸੇਵਾਵਾਂ ਨਿਭਾਈਆਂ ਜਾ ਚੁੱਕੀਆਂ ਹਨ। ਇਸ ਦੇ ਨਾਲ ਹੀ ਧਾਰਮਿਕ ਖੇਤਰ ਵਿੱਚ ਵੀ ਉਹ ਹਰ ਸੇਵਾ ਵਿੱਚ ਹਾਜ਼ਰ ਨਜ਼ਰ ਆਉਂਦੇ ਹਨ। ਉਨ੍ਹਾਂ ਦੀਆਂ ਧਾਰਮਿਕ ਸੇਵਾਵਾਂ ਕਾਰਨ ਇਹ ਸਨਮਾਨ ਦਿੱਤਾ ਗਿਆ ਹੈ।-ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement