ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਪਾਲ ਦੇ ਭਰਾ ਅਤੇ ਉਸ ਦੇ ਸਾਥੀ ਨੂੰ ਮਿਲੀ ਜ਼ਮਾਨਤ

07:50 AM Jul 26, 2024 IST

ਪੱਤਰ ਪ੍ਰੇਰਕ
ਫਿਲੌਰ, 25 ਜੁਲਾਈ
ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਲਵਪ੍ਰੀਤ ਨੂੰ ਅੱਜ ਜ਼ਮਾਨਤ ਮਿਲ ਗਈ ਹੈ। ਇਨ੍ਹਾਂ ਦੋਵਾਂ ਨੂੰ ਸਥਾਨਕ ਪੁਲੀਸ ਨੇ ਕੁਝ ਦਿਨ ਪਹਿਲਾਂ ਕਥਿਤ ਚਾਰ ਗਰਾਮ ਆਈਸ ਡਰੱਗ ਸਮੇਤ ਕਾਬੂ ਕੀਤਾ ਸੀ। ਇਸ ਤੋਂ ਪਹਿਲਾ ਹਰਪ੍ਰੀਤ ਦੇ ਪਰਿਵਾਰਕ ਮੈਂਬਰਾਂ ਅਤੇ ਵਕੀਲ ਨੇ ਪੁਲੀਸ ’ਤੇ ਝੂਠੇ ਕੇਸ ’ਚ ਫਸਾਉਣ ਦੇ ਦੋਸ਼ ਲਗਾਏ ਸਨ। ਅਦਾਲਤ ’ਚ ਪੇਸ਼ੀ ਦੌਰਾਨ ਅੱਜ ਇਨ੍ਹਾਂ ਨੂੰ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਗਈ।

Advertisement

Advertisement
Advertisement