For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤਸਰ: ਔਜਲਾ ਵੋਟ ਪਾਉਣ ਤੋਂ ਪਹਿਲਾਂ ਹਰਿਮੰਦਰ ਸਾਹਿਬ ਨਤਮਸਤਕ ਹੋਏ, ਸੰਧੂ ਨੇ ਵੀ ਪਾਈ ਵੋਟ

11:14 AM Jun 01, 2024 IST
ਅੰਮ੍ਰਿਤਸਰ  ਔਜਲਾ ਵੋਟ ਪਾਉਣ ਤੋਂ ਪਹਿਲਾਂ ਹਰਿਮੰਦਰ ਸਾਹਿਬ ਨਤਮਸਤਕ ਹੋਏ  ਸੰਧੂ ਨੇ ਵੀ ਪਾਈ ਵੋਟ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 1 ਜੂਨ
ਅੰਮ੍ਰਿਤਸਰ ਲੋਕ ਸਭਾ ਹਲਕੇ ਵਾਸਤੇ ਵੋਟਾਂ ਪੈ ਰਹੀਆਂ ਹਨ। ਭਾਜਪਾ ਦੇ ਉਮੀਦਵਾਰ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸ਼ਹਿਜਾਦਾ ਨੰਦ ਕਾਲਜ, ਗਰੀਨ ਐਵਨਿਊ ਦੇ ਬੂਥ ਨੰਬਰ 17 ਵਿਖੇ ਆਪਣੀ ਵੋਟ ਪਾਈ ਹੈ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਪਤਨੀ ਸਣੇ ਸਵੇਰੇ ਆਪਣੀ ਵੋਟ ਦੇ ਹੱਕ ਦੀ ਵਰਤੋਂ ਕੀਤੀ। ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੋਟ ਪਾਉਣ ਤੋਂ ਪਹਿਲਾਂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

Advertisement

Advertisement
Advertisement
Author Image

Advertisement