ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਸਰ: ਔਜਲਾ ਵੋਟ ਪਾਉਣ ਤੋਂ ਪਹਿਲਾਂ ਹਰਿਮੰਦਰ ਸਾਹਿਬ ਨਤਮਸਤਕ ਹੋਏ, ਸੰਧੂ ਨੇ ਵੀ ਪਾਈ ਵੋਟ

11:14 AM Jun 01, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 1 ਜੂਨ
ਅੰਮ੍ਰਿਤਸਰ ਲੋਕ ਸਭਾ ਹਲਕੇ ਵਾਸਤੇ ਵੋਟਾਂ ਪੈ ਰਹੀਆਂ ਹਨ। ਭਾਜਪਾ ਦੇ ਉਮੀਦਵਾਰ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸ਼ਹਿਜਾਦਾ ਨੰਦ ਕਾਲਜ, ਗਰੀਨ ਐਵਨਿਊ ਦੇ ਬੂਥ ਨੰਬਰ 17 ਵਿਖੇ ਆਪਣੀ ਵੋਟ ਪਾਈ ਹੈ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਪਤਨੀ ਸਣੇ ਸਵੇਰੇ ਆਪਣੀ ਵੋਟ ਦੇ ਹੱਕ ਦੀ ਵਰਤੋਂ ਕੀਤੀ। ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੋਟ ਪਾਉਣ ਤੋਂ ਪਹਿਲਾਂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

Advertisement

Advertisement