ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਸਰ: ਬਰਤਾਨੀਆ ਦੇ ਸੰਸਦ ਮੈਂਬਰ ਤਨਮਨਜੀਤ ਢੇਸੀ ਨੂੰ ਹਵਾਈ ਅੱਡੇ ’ਤੇ ਰੋਕਿਆ

01:11 PM Aug 03, 2023 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 3 ਅਗਸਤ
ਇੰਗਲੈਂਡ ਦੇ ਪਹਿਲੇ ਪਗੜੀਧਾਰੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਇਥੇ ਰਾਜਾਸ਼ਾਸੀ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਦਸਤਾਵੇਜ਼ਾਂ ਦੀ ਘਾਟ ਕਾਰਨ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਕਰੀਬ ਦੋ ਘੰਟਿਆਂ ਤੱਕ ਰੋਕੀ ਰੱਖਿਆ ਅਤੇ ਦਸਤਾਵੇਜ ਪੂਰੇ ਹੋਣ ਮਗਰੋਂ ਉਨ੍ਹਾਂ ਨੂੰ ਜਾਣ ਦਿੱਤਾ ਗਿਆ। ਸੂਤਰਾਂ ਮੁਤਾਬਕ ਉਹ ਅੱਜ ਸਵੇਰੇ ਏਅਰ ਇੰਡੀਆ ਦੀ ਉਡਾਣ ਰਾਹੀਂ ਇੰਗਲੈਂਡ ਤੋਂ ਅੰਮ੍ਰਿਤਸਰ ਪੁੱਜੇ ਸਨ ਪਰ ਇੱਥੇ ਦਸਤਾਵੇਜ਼ਾਂ ਦੀ ਘਾਟ ਕਾਰਨ ਇਮੀਗ੍ਰੇਸ਼ਨ ਅਧਿਕਾਰੀਆਂ ਵਲੋਂ ਹਵਾਈ ਅੱਡੇ ਤੇ ਰੋਕਿਆ ਗਿਆ। ਦੋ ਘੰਟੇ ਬਾਅਦ ਦਸਤਾਵੇਜ਼ ਪੂਰੇ ਹੋਣ ਤੇ ਉਹ ਹਵਾਈ ਅੱਡੇ ਤੋਂ ਬਾਹਰ ਆ ਗਏ ਅਤੇ ਆਪਣੇ ਅੱਗੇ ਸਫਰ ਲਈ ਰਵਾਨਾ ਹੋਵੇ।

Advertisement

Advertisement