For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤਸਰ: ਪੰਜਾਬ ਪੁਲੀਸ ਤੇ ਬੀਐੱਸਐੱਫ ਨੇ ਕੌਮਾਂਤਰੀ ਸਰਹੱਦ ਨੇੜਿਓਂ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ 5 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ

11:09 AM Nov 22, 2023 IST
ਅੰਮ੍ਰਿਤਸਰ  ਪੰਜਾਬ ਪੁਲੀਸ ਤੇ ਬੀਐੱਸਐੱਫ ਨੇ ਕੌਮਾਂਤਰੀ ਸਰਹੱਦ ਨੇੜਿਓਂ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ 5 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ
Advertisement

ਦਿਲਬਾਗ ਸਿੰਘ ਗਿੱਲ

Advertisement

ਅਟਾਰੀ, 22 ਨਵੰਬਰ
ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅੱਜ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਖੇਤ ਵਿੱਚੋਂ ਪੰਜ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ। ਬੀਐੱਸਐੱਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਖਾਸ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਜਵਾਨਾਂ ਨੇ ਪੰਜਾਬ ਪੁਲੀਸ ਨਾਲ ਮਿਲ ਕੇ ਅੰਮ੍ਰਿਤਸਰ ਦੇ ਅਟਾਰੀ ਪਿੰਡ ਦੇ ਬਾਹਰਵਾਰ ਸਾਂਝੀ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ ਉਥੋਂ ਬੈਗ ਬਰਾਮਦ ਹੋਇਆ, ਜਿਸ ਵਿਚ ਹੈਰੋਇਨ ਸੀ।

Advertisement
Author Image

Advertisement
Advertisement
×