ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਸਰ: ਪੰਜਾਬ ਪੁਲੀਸ ਤੇ ਬੀਐੱਸਐੱਫ ਨੇ ਕੌਮਾਂਤਰੀ ਸਰਹੱਦ ਨੇੜਿਓਂ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ 5 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ

11:09 AM Nov 22, 2023 IST

ਦਿਲਬਾਗ ਸਿੰਘ ਗਿੱਲ

Advertisement

ਅਟਾਰੀ, 22 ਨਵੰਬਰ
ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅੱਜ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਖੇਤ ਵਿੱਚੋਂ ਪੰਜ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ। ਬੀਐੱਸਐੱਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਖਾਸ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਜਵਾਨਾਂ ਨੇ ਪੰਜਾਬ ਪੁਲੀਸ ਨਾਲ ਮਿਲ ਕੇ ਅੰਮ੍ਰਿਤਸਰ ਦੇ ਅਟਾਰੀ ਪਿੰਡ ਦੇ ਬਾਹਰਵਾਰ ਸਾਂਝੀ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ ਉਥੋਂ ਬੈਗ ਬਰਾਮਦ ਹੋਇਆ, ਜਿਸ ਵਿਚ ਹੈਰੋਇਨ ਸੀ।

Advertisement

Advertisement