For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤਸਰ: ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਨੇ ਦਰਬਾਰ ਸਾਹਿਬ ’ਚ ਮੱਥਾ ਟੇਕਿਆ

11:28 AM Jul 01, 2023 IST
ਅੰਮ੍ਰਿਤਸਰ  ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਨੇ ਦਰਬਾਰ ਸਾਹਿਬ ’ਚ ਮੱਥਾ ਟੇਕਿਆ
Advertisement
ਅੰਮ੍ਰਿਤਸਰ, 1 ਜੁਲਾਈਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਨੇ ਅੱਜ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਦੋਵਾਂ ਨੇ 13 ਮਈ ਨੂੰ ਨਵੀਂ ਦਿੱਲੀ ਦੇ ਕਪੂਰਥਲਾ ਹਾਊਸ ਵਿਖੇ ਮੰਗਣੀ ਕਰਵਾੲੀ ਸੀ।
Advertisement

Advertisement
Tags :
Author Image

Advertisement
Advertisement
×