ਅੰਮ੍ਰਿਤਸਰ: ਕੇਂਦਰੀ ਮੰਤਰੀ ਗੋਇਲ ਨੇ ਪਤਨੀ ਨਾਲ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ
02:35 PM May 25, 2024 IST
Advertisement
ਚੰਡੀਗੜ੍ਹ, 25 ਮਈ
ਕੇਂਦਰੀ ਮੰਤਰੀ ਪੀਯੂਸ਼ ਗੋਇਲ ਅੱਜ ਆਪਣੀ ਪਤਨੀ ਨਾਲ ਅੰਮ੍ਰਿਤਸਰ ਪੁੱਜੇ। ਉਨ੍ਹਾਂ ਉਥੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ। ਇਸ ਮੌਕੇ ਉਨ੍ਹਾਂ ਨਾਲ ਕਈ ਨੇਤਾ ਸਨ।
Advertisement
Advertisement