ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਸਰ ਵਿਕਾਸ ਮੰਚ ਨੇ ਮੁੱਖ ਮੰਤਰੀ ਨੂੰ ਪੱਤਰ ਭੇਜਿਆ

07:04 AM Oct 05, 2024 IST

ਪੱਤਰ ਪ੍ਰੇਰਕ
ਅੰਮ੍ਰਿਤਸਰ, 4 ਅਕਤੂਬਰ
ਅੰਮ੍ਰਿਤਸਰ ਵਿਕਾਸ ਮੰਚ ਨੇ ਪੰਜਾਬ ਦੇ ਸਾਰੇ ਪਿੰਡਾਂ ਤੇ ਸ਼ਹਿਰਾਂ ਨੂੰ ਗੰਦਗੀ ਮੁਕਤ ਕਰਨ ਲਈ ਪੰਜਾਬ ਮਿਉਂਸਿਪਲ (ਸੈਨੀਟੇਸ਼ਨ ਐਂਡ ਪਬਲਿਕ ਹੈਲਥ) ਬਾਈਲਾਜ਼ 2003 ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੂੰ ਲਿਖੇ ਪੱਤਰ ਵਿੱਚ ਮੰਚ ਦੇ ਸਰਪ੍ਰਸਤ ਮਨਮੋਹਨ ਸਿੰਘ ਬਰਾੜ, ਕੁਲਵੰਤ ਸਿੰਘ ਅਣਖੀ, ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰਧਾਨ ਇੰਜ. ਹਰਜਾਪ ਸਿੰਘ ਔਜਲਾ ਤੇ ਜਨਰਲ ਸਕੱਤਰ ਸੁਰਿੰਦਰਜੀਤ ਸਿੰਘ ਬਿੱਟੂ ਨੇ ਕਿਹਾ ਕਿ ਇਸ ਦੇ ਲਾਗੂ ਹੋਣ ਨਾਲ ਲੋਕ ਖੁੱਲ੍ਹੇ ਵਿੱਚ ਕੂੜਾ ਸੁੱਟਣ ਤੋਂ ਬੰਦ ਹੋ ਜਾਣਗੇ ਜਿਸ ਨਾਲ ਸੂਬਾ ਸਾਫ਼-ਸੁਥਰਾ ਬਣ ਜਾਵੇਗਾ।

Advertisement

Advertisement