ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਰੀਕੀ ਜਹਾਜ਼ ’ਚ ਪਖਾਨੇ ਗਈ 14 ਸਾਲਾ ਲੜਕੀ ਦੀ ਵੀਡੀਓ ਬਣਾਉਣ ਦੀ ਕੋਸ਼ਿਸ਼, ਮੁਲਜ਼ਮ ’ਤੇ ਦੋਸ਼ ਆਇਦ

01:03 PM Apr 27, 2024 IST

ਬੋਸਟਨ, 27 ਅਪਰੈਲ
ਅਮਰੀਕਨ ਏਅਰਲਾਈਨਜ਼ ਦੇ ਫਲਾਈਟ ਅਟੈਂਡੈਂਟ ਨੂੰ ਅੱਜ ਹਵਾਈ ਜਹਾਜ਼ ਦੇ ਪਖਾਨੇ ਵਿਚ 14 ਸਾਲਾ ਲੜਕੀ ਦੀ ਗੁਪਤ ਵੀਡੀਓ ਰਿਕਾਰਡ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਆਇਦ ਕੀਤਾ ਗਿਆ ਹੈ। ਪੁਲੀਸ ਨੇ ਦੋਸ਼ ਲਾਇਆ ਕਿ ਉੱਤਰੀ ਕੈਰੋਲੀਨਾ ਦੇ 36 ਸਾਲਾ ਐਸਟੇਸ ਕਾਰਟਰ ਥੌਮਸਨ ਕੋਲ ਚਾਰ ਹੋਰ ਕੁੜੀਆਂ ਦੇ ਵੀਡੀਓ ਮਿਲੇ ਸਨ, ਜਿਨ੍ਹਾਂ ਨੇ ਜਹਾਜ਼ ਦੇ ਪਖਾਨੇ ਦੀ ਵਰਤੋਂ ਕੀਤੀ ਸੀ। ਬੱਚਿਆਂ ਦੇ ਜਿਨਸੀ ਸ਼ੋਸ਼ਣ ਦੀ ਕੋਸ਼ਿਸ਼ ਕਰਨ ਅਤੇ ਨਾਬਾਲਗ ਦੀਆਂ ਇਤਰਾਜ਼ਯੋਗ ਤਸਵੀਰਾਂ ਰੱਖਣ ਦਾ ਦੋਸ਼ੀ ਪਾਏ ਜਾਣ 'ਤੇ 15 ਤੋਂ 30 ਸਾਲ ਦੀ ਕੈਦ ਹੋ ਸਕਦੀ ਹੈ।

Advertisement

Advertisement
Advertisement