ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਜ਼ੁਰਗ ਔਰਤ ਵੱਲੋਂ ਅੱਗ ਲਗਾ ਕੇ ਖ਼ੁਦਕੁਸ਼ੀ

07:57 AM Oct 03, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 2 ਅਕਤੂਬਰ
ਜਾਇਦਾਦ ਦੇ ਝਗੜੇ ਕਾਰਨ 71 ਸਾਲਾ ਬਜ਼ੁਰਗ ਔਰਤ ਨੇ ਖੁਦ ਨੂੰ ਅੱਗ ਲਗਾ ਕੇ ਖ਼ੁਦਕੁਸ਼ੀ ਕਰ ਲਈ। ਦੋਸ਼ ਲਾਇਆ ਜਾ ਰਿਹਾ ਹੈ ਕਿ ਉਸ ਦੇ ਸਹੁਰੇ ਪਰਿਵਾਰ ਵਾਲਿਆਂ ਨੇ ਕਥਿਤ ਤੌਰ ’ਤੇ ਉਸ ਦੀ ਜਾਇਦਾਦ ਦਾ ਹਿੱਸਾ ਹੜੱਪ ਲਿਆ ਹੈ। ਪੁਲੀਸ ਨੇ ਸੱਤ ਵਿਅਕਤੀਆਂ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਨ੍ਹਾਂ ਦੀ ਪਛਾਣ ਬਲਬੀਰ ਸਿੰਘ, ਸੁਪਰਨਾ, ਅਰਸ਼ਦੀਪ ਸਿੰਘ, ਸੁਖਪਾਲ ਕੌਰ, ਅਜੀਤ ਸਿੰਘ, ਸੰਦੀਪ ਸਿੰਘ ਅਤੇ ਜਗੀਰ ਸਿੰਘ ਸਾਰੇ ਵਾਸੀ ਗਿਲਵਾਲੀ ਗੇਟ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਨੂੰ ਕਾਬੂ ਕਰਨ ਦੀ ਭਾਲ ਕੀਤੀ ਜਾ ਰਹੀ ਹੈ।

Advertisement

Advertisement