ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਈ ਘਨ੍ਹੱਈਆ ਦੀ ਯਾਦ ਨੂੰ ਸਮਰਪਿਤ ਸਮਾਗਮ

08:59 AM Sep 22, 2024 IST

ਸ੍ਰੀ ਆਨੰਦਪੁਰ ਸਾਹਿਬ: ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿੱਚ ਯੂਥ ਰੈੱਡ ਕਰਾਸ ਸੁਸਾਇਟੀ ਚੰਡੀਗੜ੍ਹ ਵੱਲੋਂ ਭਾਈ ਘਨ੍ਹੱਈਆ ਦੀ ਯਾਦ ਨੂੰ ਸਮਰਪਿਤ ਦੋ ਰੋਜ਼ਾ ਸਮਾਗਮ ਯਾਦਗਾਰੀ ਹੋ ਨਿੱਬੜਿਆ। ਦੂਜੇ ਦਿਨ ਸਮਾਗਮ ਦੀ ਆਰੰਭਤਾ ਮੌਕੇ ਸੈਕਟਰੀ ਰੈੱਡ ਕਰਾਸ ਸ਼ਿਵਦੁਲਾਰ ਸਿੰਘ ਢਿੱਲੋਂ ਰਿਟਾਇਰਡ ਆਈ. ਏ.ਐੱਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਭਾਈ ਘਨ੍ਹਈਆ ਜੀ ਦੇ ਵਾਂਗ ਸੇਵਾ ਦੇ ਸੰਕਲਪ ਨੂੰ ਜ਼ਿੰਦਗੀ ਵਿੱਚ ਅਪਣਾਉਣ ਲਈ ਪ੍ਰੇਰਿਆ। ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਵੱਲੋਂ ਮੁੱਖ ਮਹਿਮਾਨ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਹੋਰ ਮਹਿਮਾਨਾਂ ਦਾ ਕਾਲਜ ਪੁੱਜਣ ਤੇ ਸਵਾਗਤ ਕੀਤਾ ਗਿਆ। -ਪੱਤਰ ਪ੍ਰੇਰਕ

Advertisement

Advertisement