ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਗਿਆਨ ਤੇ ਤਕਨਾਲੋਜੀ ਸਬੰਧੀ ਪ੍ਰਦਰਸ਼ਨੀ ਲਗਾਈ

11:06 AM Dec 10, 2023 IST
ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਨਮਾਨ ਕਰਦੇ ਹੋਏ ਚਿਤਕਾਰਾ ਯੂਨੀਵਰਸਿਟੀ ਦੇ ਪ੍ਰਬੰਧਕ। -ਫੋਟੋ: ਚਿੱਲਾ

ਬਨੂੜ (ਪੱਤਰ ਪ੍ਰੇਰਕ): ਚਿਤਕਾਰਾ ਯੂਨੀਵਰਸਿਟੀ ਰਿਸਰਚ ਐਂਡ ਇਨੋਵੇਸ਼ਨ ਨੈਟਵਰਕ ਵੱਲੋਂ ਸਾਇੰਸ ਟੈਕਨਾਲੋਜੀ ਇੰਜਨੀਅਰਿੰਗ ਮੈਥ ਪ੍ਰਾਜੈਕਟਾਂ ਦੀ ਪ੍ਰਦਰਸ਼ਨੀ ਕਰਵਾਈ ਗਈ। ਇਸ ਮੌਕੇ 9 ਸਕੂਲਾਂ ਦੇ ਸੱਤਵੀਂ ਤੋਂ ਬਾਰਵੀਂ ਤੱਕ ਦੇ 200 ਵਿਦਿਆਰਥੀਆਂ ਅਤੇ 30 ਅਧਿਆਪਕਾਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਪ੍ਰਾਜੈਕਟਾਂ ਦਾ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨੀ ਸਾਇੰਸ ਅਤੇ ਤਕਨਾਲੋਜੀ ਵਿਭਾਗ ਦੇ ਨੈਸ਼ਨਲ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਕਮਿਊਨੀਕੇਸ਼ਨ ਦੁਆਰਾ ਚਿਤਕਾਰਾ ਯੂਨੀਵਰਸਿਟੀ ਦੀ ਉੱਪ ਕੁਲਪਤੀ ਡਾ. ਅਰਚਨਾ ਮੰਤਰੀ ਅਤੇ ਕੁਰਿਨ ਦੇ ਐਸਿਸਟੈਂਟ ਡੀਨ ਡਾ. ਸਾਗਰ ਜੁਨੇਜਾ ਨੂੰ 2021 ਵਿੱਚ ਦਿੱਤੇ ਦੋ ਸਾਲਾਂ ਦੇ ਪ੍ਰਜੈਕਟ ਦੇ ਪੂਰਾ ਹੋਣ ਮੌਕੇ ਲਗਾਈ ਗਈ। ਚਿਤਕਾਰਾ ਦੀ ਪ੍ਰੋ. ਚਾਂਸਲਰ ਡਾ. ਮਧੂ ਚਿਤਕਾਰਾ ਨੇ ਸਾਰਿਆਂ ਦਾ ਧੰਨਵਾਦ ਕੀਤਾ।

Advertisement

Advertisement
Advertisement