ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਨਆਈਏ ਵੱਲੋਂ ਕੈਨੇਡਾ ਅਧਾਰਿਤ ਦਹਿਸ਼ਤਗਰਦ ਲਖਬੀਰ ਲੰਡਾ ਦਾ ਅਹਿਮ ਸਾਥੀ ਗ੍ਰਿਫ਼ਤਾਰ

12:24 PM Jul 19, 2024 IST
ਫਾਈਲ ਫੋਟੋ।

ਨਵੀਂ ਦਿੱਲੀ, 19 ਜੁਲਾਈ
ਐੱਨਆਈਏ ਨੇ ਕੈਨੇਡਾ ਅਧਾਰਿਤ ਖਾਲਿਸਤਾਨੀ ਦਹਿਸ਼ਤਗਰਦ ਲਖਬੀਰ ਸਿੰਘ ਸੰਧੂ ਉਰਫ਼ ਲੰਡਾ ਦੇ ਨੇੜਲੇ ਤੇ ਅਹਿਮ ਸਾਥੀ ਬਲਜੀਤ ਸਿੰਘ ਉਰਫ਼ ਰਾਣਾ ਭਾਈ ਉਰਫ਼ ਬੱਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਬਲਜੀਤ ਸਿੰਘ ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਨਾਲ ਸਬੰਧਤ ਹੈ। ਐੱਨਆਈਏ ਮੁਤਾਬਕ ਬੱਲੀ ਪੰਜਾਬ ਵਿਚ ਲੰਡਾ ਦੇ ਏਜੰਟਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਪ੍ਰਮੁੱਖ ਸਪਲਾਇਰ ਸੀ। ਬੱਲੀ ਵੱਲੋਂ ਸਪਲਾਈ ਕੀਤੇ ਹਥਿਆਰ ਦਹਿਸ਼ਤੀ ਸਰਗਰਮੀਆਂ ਦੇ ਨਾਲ ਕਾਰੋਬਾਰੀਆਂ ਤੇ ਹੋਰਨਾਂ ਤੋਂ ਜਬਰੀ ਵਸੂਲੀ ਲਈ ਵਰਤੇ ਜਾਂਦੇ ਸਨ। -ਪੀਟੀਆਈ

Advertisement

Advertisement
Advertisement