For the best experience, open
https://m.punjabitribuneonline.com
on your mobile browser.
Advertisement

ਮਨਸਾ ਦੇਵੀ ਮੰਦਰ ਵਿੱਚ 22.31 ਲੱਖ ਰੁਪਏ ਚੜ੍ਹਾਵਾ ਚੜਿ੍ਹਆ

11:29 AM Oct 12, 2024 IST
ਮਨਸਾ ਦੇਵੀ ਮੰਦਰ ਵਿੱਚ 22 31 ਲੱਖ ਰੁਪਏ ਚੜ੍ਹਾਵਾ ਚੜਿ੍ਹਆ
Advertisement

ਪੱਤਰ ਪ੍ਰੇਰਕ
ਪੰਚਕੂਲਾ 11 ਅਕਤੂਬਰ
ਅਸ਼ਵਿਨ ਨਵਰਾਤਰੀ ਮੇਲੇ ਦੌਰਾਨ ਸ੍ਰੀ ਮਾਤਾ ਮਨਸਾ ਦੇਵੀ ਅਤੇ ਸ੍ਰੀ ਕਾਲੀ ਮਾਤਾ ਮੰਦਰ ਕਾਲਕਾ ਦੇ ਦਰਬਾਰ ਵਿੱਚ ਸ਼ਰਧਾਲੂਆਂ ਦੀ ਭੀੜ ਲਗਾਤਾਰ ਚੱਲ ਰਹੀ ਹੈ। 36 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਮਾਤਾ ਦੇ ਦਰਬਾਰ ਵਿੱਚ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਸ੍ਰੀ ਮਾਤਾ ਮਨਸਾ ਦੇਵੀ ਪੂਜਾ ਸਥੱਲ ਬੋਰਡ ਵੱਲੋਂ ਸ਼ਰਧਾਲੂਆਂ ਲਈ ਪ੍ਰਬੰਧ ਕੀਤੇ ਗਏ ਹਨ ਅਤੇ ਭੰਡਾਰਾ ਕੀਤਾ ਜਾ ਰਿਹਾ ਹੈ। ਸ੍ਰੀ ਮਾਤਾ ਮਨਸਾ ਦੇਵੀ ਸ਼ਰਾਈਨ ਬੋਰਡ ਦੇ ਮੁੱਖ ਪ੍ਰਸ਼ਾਸਕ ਅਤੇ ਡਿਪਟੀ ਕਮਿਸ਼ਨਰ ਡਾ. ਯਸ਼ ਗਰਗ ਨੇ ਦੱਸਿਆ ਕਿ ਸ਼ਰਧਾਲੂਆਂ ਨੇ 10 ਅਕਤੂਬਰ ਨੂੰ ਮਾਤਾ ਮਨਸਾ ਦੇਵੀ, ਕਾਲੀ ਮਾਤਾ ਮੰਦਰ ਕਾਲਕਾ ਅਤੇ ਚੰਡੀ ਮੰਦਰ ਵਿੱਚ 22.31 ਲੱਖ ਰੁਪਏ ਦਾ ਚੜ੍ਹਾਵਾ ਚੜ੍ਹਾਇਆ।

Advertisement

Advertisement
Advertisement
Author Image

sukhwinder singh

View all posts

Advertisement