ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਾਣਾ ਮੰਡੀ ਵਿੱਚੋਂ ਅਣਪਛਾਤੀ ਲਾਸ਼ ਬਰਾਮਦ

10:22 AM Jun 17, 2024 IST

ਗੁਰਾਇਆ: ਗੁਰਾਇਆ ਦਾਣਾ ਮੰਡੀ ਵਿੱਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਬਾਵਾ ਸਿੰਘ ਨੇ ਦੱਸਿਆ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ 60 ਸਾਲ ਦੇ ਕਰੀਬ ਦੇ ਵਿਅਕਤੀ ਦੀ ਲਾਸ਼ ਮੰਡੀ ’ਚ ਪਈ ਹੈ। ਮੌਕੇ ’ਤੇ ਜਾ ਕੇ ਦੇਖਿਆ ਤਾਂ ਵਿਅਕਤੀ ਦੀ ਕੋਈ ਸ਼ਨਾਖ਼ਤ ਨਹੀਂ ਹੋ ਸਕੀ। ਪੁਲੀਸ ਨੇ ਦੱਸਿਆ ਕਿ ਲੱਗਦਾ ਹੈ ਕਿ ਗਰਮੀ ਕਾਰਨ ਉਸ ਦੀ ਮੌਤ ਹੋਈ ਹੈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ 72 ਘੰਟੇ ਲਈ ਸ਼ਨਾਖ਼ਤ ਲਈ ਸਿਵਲ ਹਸਪਤਾਲ ਫਿਲੌਰ ਵਿੱਚ ਰੱਖਿਆ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement