ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਨੰਤਵੀਰ ਨੇ ਨੱਛਤਰ ਸਿੰਘ ਦੇ ਪਰਿਵਾਰ ਨਾਲ ਦੁੱਖ ਵੰਡਾਇਆ

10:19 AM May 24, 2024 IST
ਨੱਛਤਰ ਸਿੰਘ ਦਹੀਆ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਅਨੰਤਵੀਰ ਬਾਦਲ।

ਬੋਹਾ:

Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੁੱਤਰ ਅਨੰਤਵੀਰ ਸਿੰਘ ਬਾਦਲ ਨੇ ਅੱਜ ਬੋਹਾ ਗਾਦੜਪੱਤੀ ਦੇ ਟਕਸਾਲੀ ਅਕਾਲੀ ਪਰਿਵਾਰ ਜਥੇਦਾਰ ਜਵਾਲਾ ਸਿੰਘ ਦੇ ਪੁੱਤਰ ਨਛੱਤਰ ਸਿੰਘ ਦਹੀਆ ਦੀ ਮੌਤ ’ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮਰਹੂਮ ਨੱਛਤਰ ਸਿੰਘ ਦੇ ਪੁੱਤਰ ਰਣਜੀਤ ਸਿੰਘ ਦਹੀਆ, ਕੁਲਦੀਪ ਸਿੰਘ ਦਹੀਆ, ਭਰਾ ਦਰਸ਼ਨ ਸਿੰਘ, ਹਰਚਰਨ ਨਾਜ਼ਰ ਸਿੰਘ, ਭਤੀਜੇ ਕੁਲਵੰਤ ਸਿੰਘ, ਗੁਰਮੇਲ ਸਿੰਘ ਤੇ ਗੁਰਤੇਜ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਨੱਛਤਰ ਸਿੰਘ ਆਪਣੇ ਪਿਤਾ ਜਥੇਦਾਰ ਜਵਾਲਾ ਸਿੰਘ ਵਾਂਗ ਇਮਾਨਦਾਰ ਇਨਸਾਨ ਸਨ। ਉਪਰੰਤ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਸਭਾ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਜਿੱਤ ਪ੍ਰਾਪਤ ਕਰੇਗਾ। -ਪੱਤਰ ਪ੍ਰੇਰਕ

Advertisement
Advertisement
Advertisement