ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਂਧਰਾ ਪ੍ਰਦੇਸ਼: ਬਾਰਾਤੀਆਂ ਨੂੰ ਲੈ ਕੇ ਜਾ ਰਹੀ ਬੱਸ ਨਹਿਰ ’ਚ ਡਿੱਗਣ ਕਾਰਨ 7 ਮੌਤਾਂ ਤੇ ਕਈ ਜ਼ਖ਼ਮੀ

12:00 PM Jul 11, 2023 IST

ਦਾਰਸੀ, 11 ਜੁਲਾਈ
ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਦੇਰ ਰਾਤ ਬਾਰਾਤੀਆਂ ਲੈ ਕੇ ਜਾ ਰਹੀ ਬੱਸ ਨਹਿਰ ਵਿੱਚ ਡਿੱਗਣ ਕਾਰਨ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਪੁਲੀਸ ਮੁਤਾਬਕ ਇਹ ਹਾਦਸਾ ਦਾਰਸੀ ਦੇ ਬਾਹਰਵਾਰ ਉਸ ਸਮੇਂ ਵਾਪਰਿਆ, ਜਦੋਂ ਆਂਧਰਾ ਪ੍ਰਦੇਸ਼ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ 45 ਬਾਰਾਤੀਆਂ ਨੂੰ ਲੈ ਕੇ ਜਾ ਰਹੀ ਸੀ ਤੇ ਨਹਿਰ ਵਿੱਚ ਡਿੱਗ ਗਈ। ਮਰਨ ਵਾਲਿਆਂ ਵਿੱਚ ਪੰਜ ਔਰਤਾਂ, ਇਕ ਪੁਰਸ਼ ਅਤੇ ਛੇ ਸਾਲਾ ਬੱਚੀ ਸ਼ਾਮਲ ਹੈ।

Advertisement

Advertisement
Tags :
ਆਂਧਰਾਕਾਰਨਜ਼ਖ਼ਮੀਡਿੱਗਣਨਹਿਰਪ੍ਰਦੇਸ਼:ਬਾਰਾਤੀਆਂਮੌਤਾਂ
Advertisement