ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਨਿਲ ਜੋਸ਼ੀ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ: ਸਮਰਾ

06:58 AM Apr 18, 2024 IST
ਚੋਣ ਮੀਟਿੰਗ ਦੌਰਾਨ ਜੋਧ ਸਿੰਘ ਸਮਰਾ ਤੇ ਹੋਰ। -ਫੋਟੋ: ਮਿੰਟੂ

ਪੱਤਰ ਪ੍ਰੇਰਕ
ਚੇਤਨਪੁਰਾ, 17 ਅਪਰੈਲ
ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ਵਿੱਚ ਪਿੰਡ ਸੈਂਸਰਾ ਕਲਾਂ ਵਿੱਚ ਬਾਪੂ ਸੁੱਚਾ ਸਿੰਘ ਰੰਧਾਵਾ ਦੀ ਰਿਹਾਇਸ਼ ’ਤੇ ਇੱਕ ਚੋਣ ਮੀਟਿੰਗ ਕੀਤੀ ਗਈ। ਇਸ ਮੌਕੇ ਜੋਧ ਸਿੰਘ ਸਮਰਾ ਨੇ ਕਿਹਾ ਕਿ ਲੋਕ ਭਾਜਪਾ ਤੇ ‘ਆਪ’ ਦੀਆਂ ਦਮਨਕਾਰੀ ਨੀਤੀਆਂ ਤੋਂ ਬੇਹੱਦ ਦੁਖੀ ਹਨ ਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਇਨ੍ਹਾਂ ਪਾਰਟੀਆਂ ਨੂੰ ਸਭ ਕੁਝ ਸਿਖਾਉਣ ਲਈ ਉਤਾਵਲੇ ਬੈਠੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਜੋਸ਼ੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਸੰਸਦ ਵਿੱਚ ਅੰਮ੍ਰਿਤਸਰ ਦੀ ਆਵਾਜ਼ ਬਣ ਕੇ ਗੂੰਜਣਗੇ। ਇਸ ਮੌਕੇ ਪੂਰਨ ਸਿੰਘ ਰੰਧਾਵਾ, ਸੁਖਦੇਵ ਸਿੰਘ ਰੰਧਾਵਾ, ਮਲਕੀਤ ਸਿੰਘ ਸੈਸਰਾ, ਗੁਰਜੀਤ ਸਿੰਘ, ਚਰਨਵੀਰ ਸਿੰਘ, ਤਰਨਵੀਰ ਸਿੰਘ, ਸਿਮਰ ਆੜਤੀਆ, ਹਰਪਾਲ ਸਿੰਘ, ਹਰਜਾਪ ਸਿੰਘ ਤੇ ਮਿੱਠੂ ਸੈਂਸਰਾ ਆਦਿ ਹਾਜ਼ਰ ਸਨ।

Advertisement

Advertisement
Advertisement