ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਬੂਜਾ ਫਾਊਂਡੇਸ਼ਨ ਵੱਲੋਂ ਪਸ਼ੂ ਭਲਾਈ ਕੈਂਪ

06:21 AM Jun 21, 2024 IST
ਪਿੰਡ ਬੜੀ ਵਿੱਚ ਕੈਂਪ ਦੌਰਾਨ ਪਸ਼ੂ ਵਿਭਾਗ ਦੇ ਮਾਹਿਰ ਡਾਕਟਰ ਤੇ ਪਸ਼ੂ ਪਾਲਕ।

ਰੂਪਨਗਰ:

Advertisement

ਅੰਬੂਜਾ ਫਾਊਂਡੇਸ਼ਨ ਵੱਲੋਂ ਨਾਬਾਰਡ ਦੇ ਸਹਿਯੋਗ ਨਾਲ ਪਿੰਡ ਬੜੀ ਵਿੱਚ ਪਸ਼ੂ ਭਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਲਗਭਗ 52 ਪਸ਼ੂ ਪਾਲਕਾਂ ਨੇ ਆਪਣੇ ਪਸ਼ੂਆਂ ਦੀ ਜਾਂਚ ਕਰਵਾਈ। ਕੈਂਪ ਦੌਰਾਨ ਵਾਟਰਸ਼ੈੱਡ ਕਮੇਟੀ ਬੜੀ ਦੇ ਚੇਅਰਮੈਨ ਕੈਪਟਨ ਮੁਲਤਾਨ ਸਿੰਘ ਰਾਣਾ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ। ਪਸ਼ੂ ਮਾਹਿਰ ਡਾ. ਦਵਿੰਦਰ ਸਿੰਘ ਨੇ ਪਸ਼ੂਆਂ ਦੀ ਜਾਂਚ ਕੀਤੀ ਅਤੇ ਪਸ਼ੂਆਂ ਨੂੰ ਹੋਣ ਵਾਲੀਆਂ ਮੁੱਖ ਬਿਮਾਰੀਆਂ ਬਾਰੇ ਪਸ਼ੂ ਪਾਲਕਾਂ ਨੂੰ ਜਾਗਰੂਕ ਕੀਤਾ। ਅੰਬੂਜਾ ਫਾਊਂਡੇਸ਼ਨ ਦੇ ਸੀਨੀਅਰ ਖੇਤਰੀ ਪ੍ਰਬੰਧਕ ਸੰਜੇ ਸ਼ਰਮਾ ਨੇ ਕਿਹਾ ਕਿ ਅੰਬੂਜਾ ਫਾਊਂਡੇਸ਼ਨ ਆਪਣੇ ਇਲਾਕੇ ਦੇ ਕਿਸਾਨਾਂ, ਔਰਤਾਂ ਅਤੇ ਪਸ਼ੂ ਪਾਲਕਾਂ ਦੀ ਭਲਾਈ ਲਈ ਦਿਨ ਰਾਤ ਕਾਰਜ ਕਰ ਰਹੀ ਹੈ। -ਪੱਤਰ ਪ੍ਰੇਰਕ

Advertisement
Advertisement
Advertisement