ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਨਤਕ ਜਥੇਬੰਦੀਆਂ ਵੱਲੋਂ ਯੂਏਪੀਏ ਕਾਨੂੰਨ ਦੀਆਂ ਕਾਪੀਆਂ ਸਾੜਨ ਦਾ ਐਲਾਨ

07:06 AM Jun 28, 2024 IST

ਸ਼ਾਹਕੋਟ:

Advertisement

ਜਮਹੂਰੀ ਅਧਿਕਾਰ ਸਭਾ ਪੰਜਾਬ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੱਦੇ ’ਤੇ ਸਭਾ ਦੀ ਇਕਾਈ ਜ਼ਿਲ੍ਹਾ ਜਲੰਧਰ ਅਤੇ ਸੁਸਾਇਟੀ ਦੀ ਇਕਾਈ ਜ਼ੋਨ ਜਲੰਧਰ ਜ਼ਿਲ੍ਹੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪਹਿਲੀ ਜੁਲਾਈ ਨੂੰ ਡੀ.ਸੀ ਦਫਤਰ ਜਲੰਧਰ ਅੱਗੇ ਯੂਏਪੀਏ ਸਮੇਤ ਤਿੰਨ ਨਵੇਂ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜਨਗੀਆਂ। ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਡਾ. ਜਗਜੀਤ ਸਿੰਘ ਚੀਮਾ ਤੇ ਸਕੱਤਰ ਡਾ. ਮੰਗਤ ਰਾਏ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਜ਼ੋਨ ਜਲੰਧਰ ਦੇ ਮੁਖੀ ਸੁਰਜੀਤ ਟਿੱਬਾ ਨੇ ਕਿਹਾ ਕਿ ਭਾਜਪਾ ਦੀ ਕੇਂਦਰੀ ਹਕੂਮਤ 10 ਸਾਲਾਂ ਤੋਂ ਯੂਏਪੀਏ ਕਾਨੂੰਨ ਦੀ ਦੁਰਵਰਤੋਂ ਕਰਦੀ ਆ ਰਹੀ ਹੈ। -ਪੱਤਰ ਪ੍ਰੇਰਕ

Advertisement
Advertisement
Advertisement