ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੜ੍ਹ ਕਾਰਨ ਫੌਤ ਵਿਅਕਤੀ ਦੇ ਵਾਰਸਾਂ ਨੂੰ ਮੁਆਵਜ਼ੇ ਦਾ ਐਲਾਨ

09:10 AM Jul 20, 2023 IST
ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਵਿਧਾਇਕ ਡਾ. ਚਰਨਜੀਤ ਸਿੰਘ। -ਫੋਟੋ: ਜਗਮੋਹਨ ਸਿੰਘ

ਰੂਪਨਗਰ (ਪੱਤਰ ਪ੍ਰੇਰਕ): ਹਲਕਾ ਸ੍ਰੀ ਚਮਕੌਰ ਸਾਹਬਿ ਦੇ ਵਿਧਾਇਕ ਡਾ. ਚਰਨਜੀਤ ਸਿੰਘ ਚੰਨੀ ਨੇ ਪਿੰਡ ਭਗਵੰਤਪੁਰਾ ਦੇ ਹੜ੍ਹ ਦੇ ਪਾਣੀ ਦੀ ਭੇਟ ਚੜ੍ਹੇ ਵਿਅਕਤੀ ਹਰਦੇਵ ਸਿੰਘ ਦੇ ਪਰਿਵਾਰ ਨਾਲ ਅੱਜ ਦੁੱਖ ਸਾਂਝਾ ਕੀਤਾ ਗਿਆ। ਉਨ੍ਹਾਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੰਡਾਉਂਦਿਆਂ ਹੋਇਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਦੇ ਪਾਣੀ ’ਚ ਡੁੱਬ ਕੇ ਮਰੇ ਵਿਅਕਤੀਆਂ ਦੇ ਪਰਿਵਾਰਾਂ ਲਈ ਚਾਰ ਲੱਖ ਰੁਪਏ ਦੀ ਰਕਮ ਮੁਆਵਜ਼ੇ ਵੱਜੋਂ ਦਿੱਤੀ ਜਾ ਰਹੀ ਹੈ। ਮ੍ਰਿਤਕ ਹਰਦੇਵ ਸਿੰਘ ਦੇ ਕੇਸ ਦੀ ਕਾਗਜ਼ੀ ਕਾਰਵਾਈ ਮੁਕੰਮਲ ਹੋ ਚੁੱਕੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਇੱਕ ਦੋ ਦਨਿਾਂ ਦੇ ਅੰਦਰ 4 ਲੱਖ ਰੁਪਏ ਦੀ ਰਕਮ ਹਰਦੇਵ ਸਿੰਘ ਦੇ ਵਾਰਸ਼ਾਂ ਨੂੰ ਅਦਾ ਕਰ ਦਿੱਤੀ ਜਾਵੇਗੀ।

Advertisement

Advertisement
Tags :
ਐਲਾਨਹੜ੍ਹਕਾਰਨਨੂੰ ਮੁਆਵਜ਼ੇਵਾਰਸਾਂਵਿਅਕਤੀ
Advertisement