ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ’ਚ ਨਿਗਮ ਤੇ ਪੰਚਾਇਤ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ

02:00 PM Jul 19, 2024 IST

ਰੁਚਿਕਾ ਐੱਮ. ਖੰਨਾ
ਚੰਡੀਗੜ੍ਹ, 19 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਤੇ ਪੇਂਡੂ ਵਿਕਾਸ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਸ਼ੁੱਕਰਵਾਰ ਬਾਅਦ ਦੁਪਹਿਰ ਬੈਠਕ ਸੱਦੀ ਹੈ, ਜਿਸ ਵਿਚ ਮੁੱਖ ਸਕੱਤਰ, ਸੂਬਾਈ ਚੋਣ ਕਮਿਸ਼ਨਰ ਤੇ ਐਡਵੋਕੇਟ ਜਨਰਲ ਵੀ ਸ਼ਾਮਲ ਹੋਣਗੇ। ਇਸ ਬੈਠਕ ਨਾਲ ਇਨ੍ਹਾਂ ਕਿਆਸਾਂ ਨੇ ਜ਼ੋਰ ਫੜ ਲਿਆ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਸੂਬੇ ਵਿਚ ਨਿਗਮ ਤੇ ਪੰਚਾਇਤ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਕਰ ਸਕਦੀ ਹੈ। ਪੰਜਾਬ ਦੀਆਂ 13241 ਪੰਚਾਇਤਾਂ ਭੰਗ ਕਰਕੇ ਇਨ੍ਹਾਂ ਦੇ ਪ੍ਰਸ਼ਾਸਕ ਲਾਏ ਜਾ ਚੁੱਕੇ ਹਨ ਅਤੇ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਤੇ ਪਟਿਆਲਾ- ਪੰਜ ਨਗਰ ਨਿਗਮਾਂ ਦੀਆਂ ਚੋਣਾਂ ਵੀ ਬਕਾਇਆ ਹਨ।

Advertisement

Advertisement
Advertisement