ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਰਜੀਤ ਜੱਜ ਤੇ ਸੁਰਿੰਦਰ ਰਾਮਪੁਰੀ ਨੂੰ ਗੁਰਦਾਸ ਰਾਮ ਆਲਮ ਐਵਾਰਡ ਦੇਣ ਦਾ ਐਲਾਨ

08:01 AM Aug 03, 2024 IST

ਜਲੰਧਰ (ਪੱਤਰ ਪ੍ਰੇਰਕ):

Advertisement

ਇੱਥੇ ਅੱਜ ਡਾ. ਸੇਵਾ ਸਿੰਘ ਦੀ ਪ੍ਰਧਾਨਗੀ ਹੇਠ ਮਾਨਵਵਾਦੀ ਰਚਨਾ ਮੰਚ ਪੰਜਾਬ ਦੇ ਅਹੁਦੇਦਾਰਾਂ ਅਤੇ ਕਾਰਜਕਰਨੀ ਮੈਂਬਰਾਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ 2022 ਦਾ 24ਵਾਂ ਲੋਕ ਕਵੀ ਗੁਰਦਾਸ ਰਾਮ ਆਲਮ ਐਵਾਰਡ ਪੰਜਾਬੀ ਦੇ ਗ਼ਜ਼ਲਗੋ ਸੁਰਜੀਤ ਜੱਜ ਅਤੇ 2023 ਦਾ ਐਵਾਰਡ ਕਹਾਣੀਕਾਰ ਤੇ ਸ਼ਾਇਰ ਸੁਰਿੰਦਰ ਰਾਮਪੁਰੀ ਨੂੰ ਦੇਣ ਦਾ ਐਲਾਨ ਕੀਤਾ। ਮੰਚ ਦੇ ਪ੍ਰਧਾਨ ਡਾ. ਕੇਵਲ ਸਿੰਘ ਪਰਵਾਨਾ ਨੇ ਦੱਸਿਆ ਕਿ ਇਹ ਐਵਾਰਡ 11 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਦਿੱਤੇ ਜਾਣਗੇ। ਸੁਰਜੀਤ ਜੱਜ 1990 ਤੋਂ ਅਤੇ ਸੁਰਿੰਦਰ ਰਾਮਪੁਰੀ 1976 ਤੋਂ ਲਿਖਦੇ ਆ ਰਹੇ ਹਨ।

Advertisement
Advertisement
Advertisement