ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਦੀਪ ਕੌਰ ਯਾਦਗਾਰੀ ਸਨਮਾਨ ਦੇਣ ਦਾ ਐਲਾਨ

09:01 AM Sep 08, 2024 IST

ਪੱਤਰ ਪ੍ਰੇਰਕ
ਟੱਲੇਵਾਲ,­ 7 ਸਤੰਬਰ
ਲੇਖਕ ਪਾਠਕ ਸਾਹਿਤ ਸਭਾ ਬਰਨਾਲਾ ਵੱਲੋਂ ਹਰਦੀਪ ਕੌਰ ਚੰਡਿਹੋਕ ਯਾਦਗਾਰੀ ਸਨਮਾਨ ਦਾ ਐਲਾਨ ਕਰ ਦਿੱਤਾ ਗਿਆ ਹੈ। ਸਭਾ ਦੇ ਪ੍ਰੈੱਸ ਸਕੱਤ ਰਮਨਦੀਪ ਕੁਮਾਰ ਨੇ ਦੱਸਿਆ ਕਿ ਸਭਾ ਦੇ ਪ੍ਰਧਾਨ ਤੇਜਿੰਦਰ ਚੰਡਿਹੋਕ ਦੀ ਪਤਨੀ ਹਰਦੀਪ ਕੌਰ ਦੀ ਯਾਦ ਵਿੱਚ ਪਰਿਵਾਰ ਵੱਲੋਂ ਇੱਕ ਯਾਦਗਾਰੀ ਸਨਮਾਨ ਐਲਾਨਿਆ ਗਿਆ ਸੀ। ਇਸ ਵਾਰ ਪਲੇਠਾ ਯਾਦਗਾਰੀ ਸਨਮਾਨ ਨਿਯੁਕਤ ਕਮੇਟੀ ਦੀਆਂ ਸਿਫ਼ਾਰਸ਼ਾਂ ਮੁਤਾਬਕ ਬੀਰਪਾਲ ਕੌਰ ਹੰਢਿਆਇਆ ਨੂੰ ਦਿੱਤਾ ਜਾਵੇਗਾ। ਇਸ ਸਨਮਾਨ ਵਿੱਚ ਮਾਣ ਪੱਤਰ, ਫ਼ੁਲਕਾਰੀ, ਨਗਦ ਰਾਸ਼ੀ ਅਤੇ ਪੁਸਤਕਾਂ ਦਿੱਤੀਆਂ ਜਾਂਦੀਆਂ ਹਨ।

Advertisement

Advertisement