ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ

03:00 PM Jun 30, 2023 IST
featuredImage featuredImage

ਨਿੱਜੀ ਪੱਤਰ ਪ੍ਰੇਰਕ

Advertisement

ਸਿਰਸਾ, 29 ਜੂਨ

ਪਿਛਲੇ ਤਿੰਨ ਦਹਾਕਿਆਂ ਤੋਂ ਸਮਾਜ ਸੇਵਾ ‘ਚ ਲੱਗੇ ਪੰਜਾਬੀ ਸਤਿਕਾਰ ਸਭਾ ਦੇ ਮੁਖੀ ਪ੍ਰਦੀਪ ਸਚਦੇਵਾ ਨੇ ਆਪਣੇ ਹਮਾਇਤੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਦੀ ਪੁਸ਼ਟੀ ਕਰਦਿਆਂ ਪ੍ਰਦੀਪ ਸਚਦੇਵਾ ਨੇ ਦੱਸਿਆ ਹੈ ਕਿ ‘ਆਪ’ ਵੱਲੋਂ ਸਕੂਲਾਂ ਤੇ ਸਿਹਤ ਸੁਵਿਧਾਵਾਂ ‘ਚ ਕੀਤੀਆਂ ਗਈਆਂ ਤਬਦੀਲੀਆਂ ਤੋਂ ਉਹ ਪ੍ਰਭਾਵਿਤ ਹੋਏ ਹਨ ਤੇ ਮੁੜ ਤੋਂ ਰਾਜਨੀਤੀ ਵਿੱਚ ਸਰਗਰਮ ਹੋਣਗੇ। ਉਨ੍ਹਾਂ ਨੇ ਦੱਸਿਆ ਹੈ ਕਿ ਜਲਦ ਹੀ ਉਹ ਆਪਣੇ ਹਮਾਇਤੀਆਂ ਨਾਲ ‘ਆਪ’ ਵਿੱਚ ਸ਼ਾਮਲ ਹੋਣਗੇ ਤੇ ਪਾਰਟੀ ਜੋ ਵੀ ਉਨ੍ਹਾਂ ਨੂੰ ਜਿੰਮੇਵਾਰੀ ਸੌਂਪੇਗੀ, ਉਸ ‘ਤੇ ਖਰਾ ਉਤਰਣ ਦੀ ਕੋਸ਼ਿਸ਼ ਕਰਨਗੇ।

Advertisement

Advertisement
Tags :
‘ਆਪ’ਐਲਾਨਸ਼ਾਮਲਵਿੱਚ