For the best experience, open
https://m.punjabitribuneonline.com
on your mobile browser.
Advertisement

ਭਾਜਪਾ ਉਮੀਦਵਾਰਾਂ ਤੋਂ 11 ਸਵਾਲਾਂ ਦੇ ਜਵਾਬ ਪੁੱਛਣ ਦਾ ਐਲਾਨ

08:41 AM Apr 15, 2024 IST
ਭਾਜਪਾ ਉਮੀਦਵਾਰਾਂ ਤੋਂ 11 ਸਵਾਲਾਂ ਦੇ ਜਵਾਬ ਪੁੱਛਣ ਦਾ ਐਲਾਨ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਮਾਨਸਾ, 14 ਅਪਰੈਲ
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਜਟਾਣਾ ਨੇ ਕਿਹਾ ਕਿ ਪਾਰਲੀਮੈਂਟ ਦੀਆਂ ਚੋਣਾਂ ’ਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਤੋਂ 11 ਸਵਾਲਾਂ ਦੇ ਜਵਾਬ ਕਿਸਾਨਾਂ ਵੱਲੋਂ ਪੁੱਛੇ ਜਾਣਗੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਦਿੱਲੀ ਪਾਰਲੀਮੈਂਟ ਅੱਗੇ ਜਾਣ ਤੋਂ ਕਿਉਂ ਰੋਕਿਆ, ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਕਿਉਂ ਸ਼ਹੀਦ ਕੀਤਾ, ਐੱਮ.ਐੱਸ.ਪੀ. ਲਾਗੂ ਕਰਨ ਤੇ ਡਾ. ਸਵਾਮੀ ਨਾਥਨ ਦੀ ਰਿਪੋਰਟ ਲਾਗੂ ਕਿਉ ਨਹੀਂ ਕੀਤੀ, ਲਖਮੀਰਪੁਰ ਖੀਰੀ ਦੇ ਕਿਸਾਨਾਂ ਨੂੰ ਇਨਸਾਫ਼ ਕਿਉਂ ਨਹੀਂ ਦਿੱਤਾ ਗਿਆ।

Advertisement

Advertisement
Author Image

Advertisement
Advertisement
×