For the best experience, open
https://m.punjabitribuneonline.com
on your mobile browser.
Advertisement

ਭਾਜਪਾ ਆਗੂਆਂ ਨੂੰ ਕਿਸਾਨੀ ਮਸਲੇ ’ਤੇ ਸਵਾਲ ਪੁੱਛਣ ਦਾ ਐਲਾਨ

06:34 AM Apr 19, 2024 IST
ਭਾਜਪਾ ਆਗੂਆਂ ਨੂੰ ਕਿਸਾਨੀ ਮਸਲੇ ’ਤੇ ਸਵਾਲ ਪੁੱਛਣ ਦਾ ਐਲਾਨ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਭਵਾਨੀਗੜ੍ਹ, 18 ਅਪਰੈਲ
ਇੱਥੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਪੱਧਰੀ ਮੀਟਿੰਗ ਅੱਜ ਕੁਲਵਿੰਦਰ ਸਿੰਘ ਮਾਝਾ ਦੀ ਅਗਵਾਈ ਹੇਠ ਕੀਤੀ ਗਈ। ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਸ਼ਮੀਰ ਸਿੰਘ, ਦਰਬਾਰਾ ਸਿੰਘ ਨਾਗਰਾ, ਜਨਰਲ ਸਕੱਤਰ ਗਿਆਨ ਸਿੰਘ, ਜਸਪਾਲ ਸਿੰਘ ਘਰਾਚੋਂ, ਤੇਜਵਿੰਦਰ ਸਿੰਘ ਬਾਸੀਅਰਖ, ਰਾਜਵਿੰਦਰ ਸਿੰਘ ਸੰਘਰੇੜੀ, ਗੁਰਦੀਪ ਸਿੰਘ ਆਲੋਅਰਖ, ਪਿਆਰਾ ਸਿੰਘ ਨਾਗਰਾ, ਸਤਗੁਰ ਸਿੰਘ ਬਿਜਲਪੁਰ ਨੇ ਕਿਹਾ ਕਿ ਚੋਣ ਮੁਹਿੰਮ ਦੌਰਾਨ ਭਾਜਪਾ ਆਗੂਆਂ ਨੂੰ ਜ਼ਾਬਤੇ ਵਿੱਚ ਰਹਿ ਕੇ ਬਾਰਡਰਾਂ ਤੇ ਕਿਸਾਨਾਂ ਉਤੇ ਕੀਤੇ ਜਬਰ ਸਬੰਧੀ ਸਵਾਲ ਕੀਤੇ ਜਾਣਗੇ।

Advertisement

Advertisement
Author Image

joginder kumar

View all posts

Advertisement
Advertisement
×