ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਦੇ ਦਫ਼ਤਰ ਦਾ ਬਾਈਕਾਟ ਕਰਨ ਦਾ ਐਲਾਨ

06:49 AM Jun 17, 2024 IST

ਫ਼ਤਹਿਗੜ੍ਹ ਸਾਹਿਬ: ਮਾਰਕੀਟ ਕਮੇਟੀ ਸਰਹਿੰਦ-ਫਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਐਡ. ਲਖਵੀਰ ਸਿੰਘ ਰਾਏ ਦੇ ਦਫ਼ਤਰ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਉਸ ਨੇ ਦੋਸ਼ ਲਾਇਆ ਕਿ ਪਾਰਟੀ ਦਫ਼ਤਰ ਵਿਚ ਵਾਲੰਟੀਅਰਾਂ ਸਾਹਮਣੇ ਉਸ ਨਾਲ ਜੋ ਵਤੀਰਾ ਹੋਇਆ ਉਸ ਦੇ ਨਾਲ ਉਸ ਦੇ ਮਨ ਨੂੰ ਭਾਰੀ ਠੇਸ ਪਹੁੰਚੀ ਹੈ ਅਤੇ ਇਹ ਸਹਿਣਯੋਗ ਨਹੀਂ। ਸ੍ਰੀ ਢਿੱਲੋਂ ਨੇ ਕਿਹਾ ਕਿ ਵਿਧਾਇਕ ਰਾਏ ਆਪਣੇ ਪਿੰਡ ਦੇ ਸਰਪੰਚ ਰਹੇ ਅਤੇ ਉਸੇ ਵਕਤ ਉਹ ਵੀ ਆਪਣੇ ਪਿੰਡ ਦਾ ਸਰਪੰਚ ਸੀ। ਉਸ ਨੇ ਕਿਹਾ ਕਿ ਉਹ ਪਾਰਟੀ ਦਾ ਵਫ਼ਾਦਾਰ ਸਿਪਾਹੀ ਹੈ ਅਤੇ ਰਹੇਗਾ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਫੌਜ ਦਾ ਸਿਪਾਹੀ ਹੋਣ ਨਾਤੇ ਇਮਾਨਦਾਰੀ ਅਤੇ ਨਿਸ਼ਠਾ ਨਾਲ ਆਪਣਾ ਫਰਜ਼ ਨਿਭਾਉਣ ਵਿੱਚ ਕੋਈ ਕਸਰ ਨਹੀਂ ਛੱਡੇਗਾ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement