For the best experience, open
https://m.punjabitribuneonline.com
on your mobile browser.
Advertisement

ਦਰਗਾਹ ’ਤੇ ਸਾਲਾਨਾ ਸਮਾਗਮ

09:00 AM May 18, 2024 IST
ਦਰਗਾਹ ’ਤੇ ਸਾਲਾਨਾ ਸਮਾਗਮ
ਮਲਿਕਪੁਰ ’ਚ ਕੱਵਾਲੀਆਂ ਗਾਉਂਦੇ ਹੋਏ ਕਲਾਕਾਰ। -ਫੋਟੋ: ਜਗਮੋਹਨ ਸਿੰਘ
Advertisement

ਘਨੌਲੀ (ਪੱਤਰ ਪ੍ਰੇਰਕ): ਪਿੰਡ ਮਲਿਕਪੁਰ ’ਚ ਨੌਗਜ਼ਾ ਪੀਰ ਦੀ ਦਰਗਾਹ ’ਤੇ ਸਾਲਾਨਾ ਸਮਾਗਮ ਕਰਵਾਇਆ ਗਿਆ। ਦਰਗਾਹ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਲਵਲੀ ਦੀ ਦੇਖ ਰੇਖ ਅਧੀਨ ਕਰਵਾਏ ਸਮਾਗਮ ਦੌਰਾਨ ਸਵੇਰੇ 10 ਵਜੇ ਝੰਡਾ ਅਤੇ ਚਾਦਰ ਚੜ੍ਹਾਉਣ ਦੀਆਂ ਰਸਮਾਂ ਅਦਾ ਕੀਤੀਆਂ ਗਈਆਂ। ਸ਼ਾਮ ਨੂੰ ਸੂਫੀਆਨਾ ਮਹਿਫਲ ਸਜਾਈ ਗਈ। ਇਸ ਮੌਕੇ ਮਲਿਕਪੁਰ ਦੀ ਸਾਬਕਾ ਸਰਪੰਚ ਕੁਲਵਿੰਦਰ ਕੌਰ, ਸਮਾਜ ਸੇਵੀ ਪਰਮਜੀਤ ਸਿੰਘ, ਨੰਬਰਦਾਰ ਗੁਰਬਖਸ਼ ਸਿੰਘ ਅਹਿਮਦਪੁਰ ਆਦਿ ਸਮੇਤ ਇਲਾਕੇ ਦੇ ਬਹੁਤ ਸਾਰੇ ਮੋਹਤਬਰ ਵੀ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×