ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਕਾਸ ਹੱਤਿਆ ਕਾਂਡ ਵਿੱਚ ਇੱਕ ਹੋਰ ਮੁਲਜ਼ਮ ਕਾਬੂ

08:43 AM Apr 25, 2024 IST

ਪੱਤਰ ਪ੍ਰੇਰਕ
ਰੂਪਨਗਰ, 24 ਅਪਰੈਲ
13 ਅਪਰੈਲ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਨੰਗਲ ਮੰਡਲ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਉਰਫ ਵਿਕਾਸ ਬੱਗਾ ਦੇ ਹੋਏ ਹੱਤਿਆ ਕਾਂਡ ਸਬੰਧੀ ਪੁਲੀਸ ਨੇ ਇੱਕ ਹੋਰ ਵਿਅਕਤੀ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਨੰਗਲ ਥਾਣੇ ਵਿੱਚ ਧਾਰਾ 302/34 ਅਤੇ 25/27-54-59 ਆਰਮਜ਼ ਐਕਟ ਅਧੀਨ ਦਰਜ ਕੇਸ ਦੇ ਸਬੰਧ ਵਿੱਚ ਪੁਲੀਸ ਵੱਲੋਂ 16 ਅਪਰੈਲ ਨੂੰ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਗੁਰਪ੍ਰੀਤ ਰਾਮ ਉਰਫ ਗੋਰਾ ਵਾਸੀ ਪੁੰਨ ਮਜਾਰਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਗ੍ਰਿਫ਼ਤਾਰ ਕੀਤਾ ‌ਗਿਆ ਹੈ। ਉਸ ਪਾਸੋਂ 32 ਬੋਰ ਦਾ ਪਿਸਤੌਲ ਅਤੇ ਸੱਤ ਕਾਰਤੂਸ ਬਰਾਮਦ ਕੀਤੇ ਗਏ ਹਨ।

Advertisement

Advertisement
Advertisement