ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਮਾਲਸਰ ਹਾਦਸੇ ਦੇ ਇਕ ਹੋਰ ਜ਼ਖ਼ਮੀ ਨੇ ਦਮ ਤੋੜਿਆ

07:47 AM Apr 18, 2024 IST

ਪੱਤਰ ਪ੍ਰੇਰਕ
ਸਮਾਲਸਰ, 17 ਅਪਰੈਲ
ਇਥੇ 10 ਅਪਰੈਲ ਨੂੰ ਵਾਪਰੇ ਹਾਦਸੇ ਵਿੱਚ ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਪਹਿਲਾਂ ਤਿੰਨ ਮੌਤਾਂ ਹੋ ਚੁੱਕੀਆਂ ਹਨ ਅਤੇ ਇਹ ਚੌਥੀ ਮੌਤ ਹੈ। ਮ੍ਰਿਤਕ ਦੀ ਪਛਾਣ ਸਾਬਕਾ ਥਾਣੇਦਾਰ ਨਾਹਰ ਸਿੰਘ ਪੁੱਤਰ ਸਾਧੂ ਸਿੰਘ ਵਜੋਂ ਹੋਈ ਜਿਸ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੀਯੂ ਵਾਰਡ ਵਿਚ ਰੱਖਿਆ ਹੋਇਆ ਸੀ। ਇਸ ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਨਾਹਰ ਦੀ ਪਤਨੀ ਦੀ ਵੀ ਸ਼ਾਮਲ ਹੈ। ਨਾਹਰ ਸਿੰਘ ਦਾ ਅੱਜ ਇਥੇ ਸ਼ਮਸ਼ਾਨਘਾਟ ਵਿਚ ਸਸਕਾਰ ਕਰ ਦਿੱਤਾ ਗਿਆ। ਸਮਾਲਸਰ ਥਾਣਾ ਮੁਖੀ ਦਿਲਬਾਗ ਸਿੰਘ ਬਰਾੜ ਨੇ ਦੱਸਿਆ ਕਿ ਮੁਲਜ਼ਮ ਕਾਰਵਾਈ ਕੀਤੀ ਗਈ ਹੈ। ਇਸ ਹਾਦਸੇ ਵਿੱਚ ਮਰਨ ਵਾਲਿਆਂ ਵਿਚ ਸਾਈਕਲ ਸਵਾਰ ਚੇਤੰਨ ਸਿੰਘ, ਜਸਪਾਲ ਕੌਰ, ਸੁਰਜੀਤ ਸਿੰਘ ਸ਼ਾਮਲ ਹਨ।

Advertisement

Advertisement
Advertisement