For the best experience, open
https://m.punjabitribuneonline.com
on your mobile browser.
Advertisement

ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ

06:55 AM Aug 25, 2024 IST
ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ
Advertisement

ਪੱਤਰ ਪ੍ਰੇਰਕ
ਲਾਲੜੂ, 24 ਅਗਸਤ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੁਹਾਲੀ ਵਲੋਂ ਨਸ਼ਿਆਂ ਖ਼ਿਲਾਫ਼ ਯੂਨੀਵਰਸਲ ਲਾਅ ਕਾਲਜ, ਲਾਲੜੂ ਵਿਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਮਨਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੁਹਿੰਮ ਦਾ ਮੰਤਵ ਲੋਕਾਂ ਵਿਚ ਇਹ ਸੰਦੇਸ਼ ਪਹੁੰਚਾਉਣਾ ਸੀ ਕਿ ਕਾਨੂੰਨੀ ਸੇਵਾਵਾਂ ਅਥਾਰਟੀਆਂ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਉਨ੍ਹਾਂ ਨਾਲ ਖੜ੍ਹੀਆਂ ਹਨ।

Advertisement

Advertisement
Advertisement
Author Image

Advertisement