For the best experience, open
https://m.punjabitribuneonline.com
on your mobile browser.
Advertisement

ਸਿੱਖ ਵਿਰੋਧੀ ਦੰਗਿਆਂ ਦਾ ਮਾਮਲਾ: ਦਿੱਲੀ ਦੀ ਅਦਾਲਤ ਨੇ ਟਾਈਟਲਰ ਨੂੰ 5 ਅਗਸਤ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ

03:05 PM Jul 26, 2023 IST
ਸਿੱਖ ਵਿਰੋਧੀ ਦੰਗਿਆਂ ਦਾ ਮਾਮਲਾ  ਦਿੱਲੀ ਦੀ ਅਦਾਲਤ ਨੇ ਟਾਈਟਲਰ ਨੂੰ 5 ਅਗਸਤ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ
Advertisement

ਨਵੀਂ ਦਿੱਲੀ, 26 ਜੁਲਾਈ
ਦਿੱਲੀ ਦੀ ਅਦਾਲਤ ਨੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਸੀਬੀਆਈ ਦੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਟਾਈਟਲਰ ਨੂੰ ਸੰਮਨ ਜਾਰੀ ਕਰਕੇ 5 ਅਗਸਤ ਨੂੰ ਅਦਾਲਤ 'ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।

Advertisement

Advertisement
Author Image

Advertisement
Advertisement
×