ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏਪੀ ਡਾਇਟੀਸ਼ੀਅਨ ਦੀ ਡਾਇਰੈਕਟਰ ਦਾ ਸਨਮਾਨ

07:55 AM Dec 19, 2024 IST
ਈਸ਼ਾ ਵਸ਼ਿਸ਼ਟ ਨੂੰ ਪੁਰਸਕਾਰ ਦਿੰਦੇ ਹੋਏ ਕੇਂਦਰੀ ਮੰਤਰੀ ਚਿਰਾਗ ਪਾਸਵਾਨ। -ਫੋਟੋ: ਸੋਢੀ

ਧੂਰੀ:

Advertisement

ਏਪੀ ਡਾਇਟੀਸ਼ੀਅਨ ਆਰਗੈਨਿਕਸ ਲਿਮਟਿਡ ਧੂਰੀ ਦੀ ਡਾਇਰੈਕਟਰ ਈਸ਼ਾ ਵਸ਼ਿਸ਼ਟ ਨੂੰ ਹਾਲ ਹੀ ਵਿੱਚ ਦਿੱਲੀ ’ਚ ਹੋਏ ਭਾਰਤ ਮੰਡਪਮ ਸਮਾਗਮ ਦੌਰਾਨ ਭਾਰਤ ਦੀ ਸਭ ਤੋਂ ਪ੍ਰਸ਼ੰਸਾਯੋਗ ‘ਵੈੱਲਨੈੱਸ ਐਕਸਪਰਟ’ ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ| ਇਹ ਸਮਾਗਮ ਐੱਸਆਰਐੱਸਐੱਫ ਇੰਡੀਆ ਵੱਲੋਂ ਫੂਡ ਪ੍ਰੋਸੈਸਿੰਗ ਮੰਤਰਾਲੇ ਅਤੇ ਟੈਕਸਟਾਈਲ ਮੰਤਰਾਲੇ ਦੇ ਸਹਿਯੋਗ ਨਾਲ ਕਰਵਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਇਹ ਪੁਰਸਕਾਰ ਖੁਰਾਕ ਮੰਤਰਾਲੇ ਦੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਪ੍ਰਦਾਨ ਕੀਤਾ। ਜ਼ਿਕਰਯੋਗ ਹੈ ਕਿ ਈਸ਼ਾ ਵਸ਼ਿਸ਼ਟ ਲੰਬੇ ਸਮੇਂ ਤੋਂ ਖਾਣ-ਪੀਣ ਅਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। -ਖੇਤਰੀ ਪ੍ਰਤੀਨਿਧ/ਨਿੱਜੀ ਪੱਤਰ ਪ੍ਰੇਰਕ

Advertisement
Advertisement