ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਰਡੀਐੱਫ ਜਾਰੀ ਕਰਨ ਦੀ ਮੰਗ ਵਾਲੀ ਅਰਜ਼ੀ ’ਤੇ ਤੁਰੰਤ ਸੁਣਵਾਈ ਕਰਨ ਦੀ ਅਪੀਲ

06:56 AM Oct 02, 2024 IST

ਨਵੀਂ ਦਿੱਲੀ:

Advertisement

ਪੰਜਾਬ ਸਰਕਾਰ ਨੇ ਅੱਜ ਸੁਪਰੀਮ ਕੋਰਟ ਵਿੱਚ ਆਪਣੀ ਉਸ ਅੰਤਰਿਮ ਅਰਜ਼ੀ ’ਤੇ ਤੁਰੰਤ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ, ਜਿਸ ’ਚ ਉਸ ਨੇ ਪੇਂਡੂ ਵਿਕਾਸ ਫੰਡਾਂ ਦੀ ਮਦ ਵਿੱਚ ਦਾਅਵਾ ਕੀਤੇ ਗਏ ਬਕਾਏ ਦੇ ਰੂਪ ਵਿੱਚ ਕੇਂਦਰ ਤੋਂ 1,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ।ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਪੰਜਾਬ ਦੇ ਏਜੀ ਗੁਰਮਿੰਦਰ ਸਿੰਘ ਨੂੰ ਕਿਹਾ, ‘‘ਹੋਰ ਮਾਮਲਿਆਂ ਦੀ ਸੁਣਵਾਈ ਤੋਂ ਬਾਅਦ ਅਸੀਂ ਇਸ ਨੂੰ ਤਰਜੀਹ ਦੇਵਾਂਗੇ।’’ -ਪੀਟੀਆਈ

Advertisement
Advertisement