For the best experience, open
https://m.punjabitribuneonline.com
on your mobile browser.
Advertisement

ਆੜ੍ਹਤੀ ਐਸੋਸੀਏਸ਼ਨ ਵੱਲੋਂ ਸੁੱਕਾ ਝੋਨਾ ਲਿਆਉਣ ਦੀ ਅਪੀਲ

06:36 AM Sep 23, 2024 IST
ਆੜ੍ਹਤੀ ਐਸੋਸੀਏਸ਼ਨ ਵੱਲੋਂ ਸੁੱਕਾ ਝੋਨਾ ਲਿਆਉਣ ਦੀ ਅਪੀਲ
Advertisement

ਪੱਤਰ ਪ੍ਰੇਰਕ
ਕੁਰਾਲੀ, 22 ਸਤੰਬਰ
ਆੜ੍ਹਤੀ ਐਸੋਸੀਏਸ਼ਨ ਕੁਰਾਲੀ ਵੱਲੋਂ ਇਲਾਕੇ ਦੇ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀ ਵਿੱਚ ਵੇਚਣ ਲਈ ਲਿਆਉਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਸਿੰਘਪੁਰਾ ਨੇ ਕਿਹਾ ਕਿ ਝੋਨੇ ਦੀ ਸਰਕਾਰੀ ਤੌਰ ’ਤੇ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਸਰਕਾਰੀ ਮਾਪਦੰਡ ਅਨੁਸਾਰ ਸੁੱਕਾ ਝੋਨਾ ਮੰਡੀ ਵਿੱਚ ਲਿਆਉਣਾ ਯਕੀਨੀ ਬਣਾਉਣਗੇ ਤਾਂ ਉਨ੍ਹਾਂ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਵੇਗੀ।

Advertisement

Advertisement
Advertisement
Author Image

Advertisement