ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਮੰਗਾਂ ਮੰਨਣ ਦੀ ਅਪੀਲ

08:37 AM Sep 04, 2024 IST
ਭਗਤਾ ਭਾਈ ਵਿਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਨਿਰਭੈ ਸਿੰਘ।

ਭਗਤਾ ਭਾਈ: ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਭਗਤਾ ਭਾਈ ਦੀ ਮੀਟਿੰਗ ਇਥੇ ਬਲਾਕ ਪ੍ਰਧਾਨ ਨਿਰਭੈ ਸਿੰਘ ਭਗਤਾ ਦੀ ਪ੍ਰਧਾਨਗੀ ਹੇਠ ਹੋਈ। ਭੁਪਿੰਦਰ ਸਿੰਘ ਗੁਰੂਸਰ, ਨਿਰਭੈ ਸਿੰਘ ਤੇ ਬਲਦੇਵ ਸਿੰਘ ਭੋਡੀਪੁਰਾ ਨੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਚਰਚਾ ਕੀਤੀ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਮੁਤਾਬਕ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਰਜਿਸਟ੍ਰੇਸ਼ਨ ਸਮੇਤ ਬਾਕੀ ਲਟਕਦੀਆਂ ਮੰਗਾਂ ਦਾ ਜਲਦ ਹੱਲ ਕਰੇ। ਸਟੇਜ ਦੀ ਕਾਰਵਾਈ ਸੁਖਜਿੰਦਰ ਸਿੰਘ ਕੋਠਾ ਗੁਰੂ ਨੇ ਚਲਾਈ। ਇਸ ਮੌਕੇ ਗੁਰਚਰਨ ਸਿੰਘ ਰਾਮੂਵਾਲਾ, ਗੋਪਾਲ ਆਕਲੀਆ, ਹਰਜਿੰਦਰ ਹਮੀਰਗੜ੍ਹ, ਮਲਕੀਤ ਸਿੰਘ ਗੁਰੂਸਰ, ਨੈਬ ਜਲਾਲ, ਕਰਮ ਹੁਸੈਨ ਜਲਾਲ, ਡਿੰਪਲ ਦਿਆਲਪੁਰਾ, ਜਗਤਾਰ ਬਾਜਵਾ, ਮਨਦੀਪ ਜਲਾਲ ਤੇ ਅਮਨਦੀਪ ਭਗਤਾ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement