ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਨੂੰ ਨਹਿਰੀ ਪਾਣੀ ਲੈਣ ਦੀ ਅਪੀਲ

01:36 PM Jun 05, 2023 IST

ਖੇਤਰੀ ਪ੍ਰਤੀਨਿਧ

Advertisement

ਧੂਰੀ, 4 ਜੂਨ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਅਤੇ ਸ਼ੇਰਪੁਰ ਦੀ ਮੀਟਿੰਗ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਜੱਖਲਾਂ ਅਤੇ ਪ੍ਰੀਤਮ ਸਿੰਘ ਬਾਦਸ਼ਾਹਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਦਿੱਲੀ ਵਿੱਚ ਮਹਿਲਾ ਪਹਿਲਾਵਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਪਹਿਲਵਾਨਾਂ ਖਿਲਾਫ਼ ਦਰਜ ਕੀਤੇ ਗਏ ਕੇਸਾਂ ਦੀ ਨਿੰਦਾ ਕੀਤੀ ਗਈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਖੇਤਾਂ ਵਿੱਚ ਨਹਿਰੀ ਪਾਣੀ ਲਗਵਾਉਣ ਲਈ ਕਿਸਾਨਾਂ ਨੂੰ ਸਬੰਧਤ ਮੰਡਲ ਨਹਿਰ ਅਫਸਰਾਂ ਪਾਸ ਦਰਖਾਸਤਾਂ ਦੇਣ ਦੀ ਅਪੀਲ ਕੀਤੀ ਗਈ। ਇਸ ਮੌਕੇ ਗੁਰਜੀਤ ਸਿੰਘ ਸੋਹੀ ਜਨਰਲ ਸਕੱਤਰ, ਮਲਕੀਤ ਸਿੰਘ ਕੰਧਾਰਗੜ੍ਹ, ਸੁਰਜੀਤ ਸਿੰਘ ਕਾਂਝਲਾ, ਸੁਖਪਾਲ ਸਿੰਘ ਮੀਤ ਪ੍ਰਧਾਨ, ਬਲਵਿੰਦਰ ਸਿੰਘ ਯੂਥ ਆਗੂ, ਛੋਟਾ ਸਿੰਘ ਤੇ ਗੁਰਜੰਟ ਸਿੰਘ ਭਟੀਆਂ ਵੀ ਹਾਜਰ ਸਨ।

Advertisement

Advertisement
Advertisement