ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਈਦ ਮੌਕੇ ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਲਈ ਅਪੀਲ

06:50 AM Jul 28, 2020 IST
Advertisement

ਨਵੀਂ ਦਿੱਲੀ: ਮੁਸਲਿਮ ਜਥੇਬੰਦੀ ਜਮਾਇਤ-ਉਲੇਮਾ-ਏ-ਹਿੰਦ ਨੇ ਸਾਰੇ ਭਾਈਚਾਰੇ ਨੂੰ ਈਦ-ਉਲ-ਜ਼ੁਹਾ ਮੌਕੇ ਕੋਵਿਡ- 19 ਸਬੰਧੀ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅਪੀਲ ਕੀਤੀ ਹੈ। ਜਮਾਇਤ ਦੇ ਮੁਖੀ ਮੌਲਾਨਾ ਅਰਸ਼ਦ ਮਦਨੀ ਨੇ ਕਿਹਾ ਕਿ ਕਰੋਨਾਵਾਇਰਸ ਦੇ ਕੇਸਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਸਾਰੇ ਮੁਸਲਮਾਨ ਈਦ-ਉਲ-ਜ਼ੁਹਾ ਦੀ ਨਮਾਜ਼ ਮਸਜਿਦਾਂ ਜਾਂ ਆਪਣੇ ਘਰ ’ਚ ਕਰਨ ਮੌਕੇ ਨਿਯਮਾਂ ਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਈਦ-ਉਲ-ਜ਼ੁਹਾ 1 ਅਗਸਤ ਨੂੰ ਮਨਾਈ ਜਾਵੇਗੀ। -ਪੀਟੀਆਈ

Advertisement

Advertisement
Tags :
ਅਪੀਲਸਿਹਤਦਿਸ਼ਾ-ਨਿਰਦੇਸ਼ਾਂਪਾਲਣਾਮੰਤਰਾਲੇਮੌਕੇ
Advertisement