ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੜ੍ਹ ਪੀੜਤਾਂ ਲਈ ਮਨਿਸਟੀਰੀਅਲ ਸਟਾਫ਼ ਨੂੰ ਇੱਕ ਦਨਿ ਦੀ ਤਨਖ਼ਾਹ ਦੇਣ ਦੀ ਅਪੀਲ

07:06 AM Jul 19, 2023 IST

ਚੰਡੀਗੜ੍ਹ: ਹੜ੍ਹ ਪੀੜਤਾਂ ਦੀ ਮਦਦ ਲਈ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਨੇ ਮੁਲਾਜ਼ਮ ਵਰਗ ਨੂੰ ਅਪੀਲ ਕੀਤੀ ਹੈ ਕਿ ਉਹ ਸਵੈ-ਇੱਛਾ ਨਾਲ ਇੱਕ-ਇੱਕ ਦਨਿ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਜ਼ਰੂਰ ਦੇਣ। ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ (ਖੁਰਾਕ ਸਪਲਾਈਜ਼ ਵਿਭਾਗ ਪੰਜਾਬ, ਅਨਾਜ ਭਵਨ ਸੈਕਟਰ 39-ਸੀ, ਚੰਡੀਗੜ੍ਹ) ਦੇ ਪ੍ਰਧਾਨ ਦਵਿੰਦਰ ਸਿੰਘ ਬੈਨੀਪਾਲ ਅਤੇ ਜਨਰਲ ਸਕੱਤਰ ਦਲਬੀਰ ਸਿੰਘ ਬੈਨੀਪਾਲ ਨੇ ਕਿਹਾ ਕਿ ਹੜ੍ਹਾਂ ਕਾਰਨ 14 ਜ਼ਿਲ੍ਹਿਆਂ ਦੇ ਕਿਸਾਨ, ਮਜ਼ਦੂਰ ਅਤੇ ਦੁਕਾਨਦਾਰ ਆਦਿ ਦੋ ਵਕਤ ਦੀ ਰੋਟੀ ਲਈ ਵੀ ਮੁਥਾਜ਼ ਹੋ ਗਏ ਹਨ। ਅਜਿਹੇ ਹਾਲਾਤ ਵਿੱਚ ਮੁਲਾਜ਼ਮ ਵਰਗ ਦੀ ਡਿਊਟੀ ਬਣਦੀ ਹੈ ਕਿ ਉਹ ਘੱਟੋ-ਘੱਟ ਆਪਣੀ ਇੱਕ ਦਨਿ ਦੀ ਤਨਖਾਹ ਇਨ੍ਹਾਂ ਹੜ੍ਹ ਪੀੜਤਾਂ ਦੀ ਮਦਦ ਲਈ ਜ਼ਰੂਰ ਦੇਣ। -ਪੱਤਰ ਪ੍ਰੇਰਕ

Advertisement

Advertisement
Tags :
ਅਪੀਲਸਟਾਫ਼ਹੜ੍ਹਤਨਖ਼ਾਹਪੀੜਤਾਂਮਨਿਸਟੀਰੀਅਲ
Advertisement